ਮਾਨਸੀ ਸ਼ਰਮਾ ਨੇ ਇਸ ਗੀਤ ‘ਤੇ ਬਣਾਇਆ ਵੀਡੀਓ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

Written by  Lajwinder kaur   |  August 06th 2020 10:05 AM  |  Updated: August 06th 2020 10:05 AM

ਮਾਨਸੀ ਸ਼ਰਮਾ ਨੇ ਇਸ ਗੀਤ ‘ਤੇ ਬਣਾਇਆ ਵੀਡੀਓ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

ਟੀਵੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਮਾਨਸੀ ਸ਼ਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਕੁਝ ਮਹੀਨੇ ਪਹਿਲਾਂ ਹੀ ਉਹ ਮਾਂ ਬਣੇ ਨੇ । ਜਿਸ ਕਰਕੇ ਜਦੋਂ ਵੀ ਉਨ੍ਹਾਂ ਨੂੰ ਸਮਾਂ ਮਿਲਦਾ ਹੈ ਤਾਂ ਉਹ ਆਪਣੇ ਫੈਨਜ਼ ਦੇ ਲਈ ਕੁਝ ਨਾ ਕੁਝ ਨਵਾਂ ਪੋਸਟ ਕਰਦੇ ਹੀ ਰਹਿੰਦੇ ਨੇ ।

 

View this post on Instagram

 

Second Fav Song these days ???? #Fakira #reel #home #newmommy #pink #lovingit ??

A post shared by Mansi Sharma (@mansi_sharma6) on

 ਹੋਰ ਵੇਖੋ : ਕਰਨ ਔਜਲਾ ਦਾ ਨਵਾਂ ਗੀਤ ‘ਹਾਂ ਹੈਗੇ ਆ’ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਛਾਇਆ ਟਰੈਂਡਿੰਗ ‘ਚ ਨੰਬਰ ਇੱਕ ‘ਤੇ, ਦੇਖੋ ਵੀਡੀਓ

ਇਸ ਵਾਰ ਉਨ੍ਹਾਂ ਨੇ ਇੱਕ ਹਿੰਦੀ ਸੌਂਗ ਉੱਤੇ ਵੀਡੀਓ ਬਣਾਈ ਹੈ । ਉਹ ਫ਼ਕਿਰਾ ਗੀਤ ਉੱਤੇ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ । ਉਨ੍ਹਾਂ ਨੇ ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਦੱਸਿਆ ਹੈ ਕਿ ਇਹ ਗੀਤ ਏਨੀਂ ਦਿਨੀਂ ਉਨ੍ਹਾਂ ਦਾ ਫੇਵਰਟ ਗੀਤ ਹੈ । ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਹੀ ਹੈ ।

ਜੇ ਗੱਲ ਕਰੀਏ ਮਾਨਸੀ ਸ਼ਰਮਾ ਦੇ ਵਰਕ ਫਰੰਟ ਦੀ ਤਾਂ ਉਹ ਟੀਵੀ ਜਗਤ ਦੀ ਨਾਮੀ ਅਦਾਕਾਰਾ ਹੈ । ਮਾਂ ਬਣਨ ਕਰਕੇ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ਤੋਂ ਕੁਝ ਸਮੇਂ ਦੇ ਲਈ ਦੂਰੀ ਬਣਾਈ ਹੋਈ ਹੈ । ਪਰ ਉਹ ਬਹੁਤ ਜਲਦ ਪੰਜਾਬੀ ਫ਼ਿਲਮ ਪਰਿੰਦੇ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ । ਪਹਿਲੀ ਵਾਰ ਹੈ ਜਦੋਂ ਮਾਨਸੀ ਸ਼ਰਮਾ ਤੇ ਯੁਵਰਾਜ ਹੰਸ ਪੰਜਾਬੀ ਫ਼ਿਲਮ ‘ਚ ਇਕੱਠੇ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਦਿਖਾਈ ਦੇਣਗੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network