Advertisment

ਮਾਨਸੀ ਸ਼ਰਮਾ ਨੇ ਕਰਵਾ ਚੌਥ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

author-image
By Shaminder
New Update
ਮਾਨਸੀ ਸ਼ਰਮਾ ਨੇ ਕਰਵਾ ਚੌਥ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
Advertisment
ਮਾਨਸੀ ਸ਼ਰਮਾ (Mansi Sharma)  ਨੇ ਵੀ ਕਰਵਾ ਚੌਥ ਦੇ ਮੌਕੇ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਮਾਨਸੀ ਸ਼ਰਮਾ ਕਥਾ ਸੁਣਦੀ ਹੋਈ ਨਜ਼ਰ ਆ ਰਹੀ ਹੈ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ । ਮਾਨਸੀ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਸੀਰੀਅਲਸ ‘ਚ ਨਜ਼ਰ ਆ ਚੁੱਕੀ ਹੈ ।
Advertisment
Mansi,,-m image From instagram ਹੋਰ ਪੜ੍ਹੋ : ਅਦਾਕਾਰ ਗੋਵਿੰਦਾ ਨੇ ਕਰਵਾ ਚੌਥ ‘ਤੇ ਆਪਣੀ ਪਤਨੀ ਨੂੰ ਗਿਫਟ ‘ਚ ਦਿੱਤਾ ਸਭ ਤੋਂ ਮਹਿੰਗਾ ਤੋਹਫ਼ਾ ਇਸ ਤੋਂ ਇਲਾਵਾ ਉਹ ਆਪਣੇ ਪਤੀ ਯੁਵਰਾਜ ਹੰਸ ਦੇ ਨਾਲ ਵੀ ਜਲਦ ਹੀ ਇੱਕ ਫ਼ਿਲਮ ‘ਚ ਨਜ਼ਰ ਆਉਣ ਵਾਲੀ ਹੈ । ਯੁਵਰਾਜ ਹੰਸ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪੰਜਾਬੀ ਇੰਡਸਟਰੀ ਨੂੰ ਹੁਣ ਤੱਕ ਕਈ ਹਿੱਟ ਗੀਤ ਦੇ ਚੁੱਕੇ ਹਨ । Mansi, -min (1) image From instagram ਇਸ ਤੋਂ ਇਲਾਵਾ ਉਹ ਕਈ ਫ਼ਿਲਮਾਂ ‘ਚ ਵੀ ਦਿਖਾਈ ਦੇ ਚੁੱਕੇ ਹਨ । ਬੀਤੇ ਦਿਨੀਂ ਉਨ੍ਹਾਂ ਦੀ ਫ਼ਿਲਮ ‘ਯਾਰ ਅਣਮੁੱਲੇ ਰਿਟਰਨਸ’ ਆਈ ਸੀ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਹੀ ਜ਼ਿਆਦਾ ਪਸੰਦ ਕੀਤਾ ਗਿਆ ਸੀ । ਆਉਣ ਵਾਲੇ ਦਿਨਾਂ ‘ਚ ਉਹ ਹੋਰ ਵੀ ਕਈ ਪ੍ਰਾਜੈਕਟਸ ‘ਚ ਨਜ਼ਰ ਆਉਣ ਵਾਲੇ ਹਨ ।
 
View this post on Instagram
 

A post shared by Mansi Sharma (@mansi_sharma6)

Advertisment

Stay updated with the latest news headlines.

Follow us:
Advertisment
Advertisment
Latest Stories
Advertisment