ਮਾਨਸੀ ਸ਼ਰਮਾ ਨੇ ਕਰਵਾ ਚੌਥ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

Written by  Shaminder   |  October 25th 2021 05:00 PM  |  Updated: October 25th 2021 05:00 PM

ਮਾਨਸੀ ਸ਼ਰਮਾ ਨੇ ਕਰਵਾ ਚੌਥ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਮਾਨਸੀ ਸ਼ਰਮਾ (Mansi Sharma)  ਨੇ ਵੀ ਕਰਵਾ ਚੌਥ ਦੇ ਮੌਕੇ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਮਾਨਸੀ ਸ਼ਰਮਾ ਕਥਾ ਸੁਣਦੀ ਹੋਈ ਨਜ਼ਰ ਆ ਰਹੀ ਹੈ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ । ਮਾਨਸੀ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਸੀਰੀਅਲਸ ‘ਚ ਨਜ਼ਰ ਆ ਚੁੱਕੀ ਹੈ ।

Mansi,,-m image From instagram

ਹੋਰ ਪੜ੍ਹੋ : ਅਦਾਕਾਰ ਗੋਵਿੰਦਾ ਨੇ ਕਰਵਾ ਚੌਥ ‘ਤੇ ਆਪਣੀ ਪਤਨੀ ਨੂੰ ਗਿਫਟ ‘ਚ ਦਿੱਤਾ ਸਭ ਤੋਂ ਮਹਿੰਗਾ ਤੋਹਫ਼ਾ

ਇਸ ਤੋਂ ਇਲਾਵਾ ਉਹ ਆਪਣੇ ਪਤੀ ਯੁਵਰਾਜ ਹੰਸ ਦੇ ਨਾਲ ਵੀ ਜਲਦ ਹੀ ਇੱਕ ਫ਼ਿਲਮ ‘ਚ ਨਜ਼ਰ ਆਉਣ ਵਾਲੀ ਹੈ । ਯੁਵਰਾਜ ਹੰਸ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪੰਜਾਬੀ ਇੰਡਸਟਰੀ ਨੂੰ ਹੁਣ ਤੱਕ ਕਈ ਹਿੱਟ ਗੀਤ ਦੇ ਚੁੱਕੇ ਹਨ ।

Mansi, -min (1) image From instagram

ਇਸ ਤੋਂ ਇਲਾਵਾ ਉਹ ਕਈ ਫ਼ਿਲਮਾਂ ‘ਚ ਵੀ ਦਿਖਾਈ ਦੇ ਚੁੱਕੇ ਹਨ । ਬੀਤੇ ਦਿਨੀਂ ਉਨ੍ਹਾਂ ਦੀ ਫ਼ਿਲਮ ‘ਯਾਰ ਅਣਮੁੱਲੇ ਰਿਟਰਨਸ’ ਆਈ ਸੀ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਹੀ ਜ਼ਿਆਦਾ ਪਸੰਦ ਕੀਤਾ ਗਿਆ ਸੀ । ਆਉਣ ਵਾਲੇ ਦਿਨਾਂ ‘ਚ ਉਹ ਹੋਰ ਵੀ ਕਈ ਪ੍ਰਾਜੈਕਟਸ ‘ਚ ਨਜ਼ਰ ਆਉਣ ਵਾਲੇ ਹਨ ।

 

View this post on Instagram

 

A post shared by Mansi Sharma (@mansi_sharma6)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network