Advertisment

ਮਾਨਸੀ ਸ਼ਰਮਾ ਨੇ ਪਿਆਰ ਭਰੀ ਪੋਸਟ ਪਾ ਕੇ ਆਪਣੀ ਭਾਣਜੀ ਨੂੰ ਕੀਤਾ ਬਰਥਡੇਅ ਵਿਸ਼, ਇਹ ਕਿਊਟ ਤਸਵੀਰਾਂ ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ

author-image
By Lajwinder kaur
New Update
ਮਾਨਸੀ ਸ਼ਰਮਾ ਨੇ ਪਿਆਰ ਭਰੀ ਪੋਸਟ ਪਾ ਕੇ ਆਪਣੀ ਭਾਣਜੀ ਨੂੰ ਕੀਤਾ ਬਰਥਡੇਅ ਵਿਸ਼, ਇਹ ਕਿਊਟ ਤਸਵੀਰਾਂ ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ
Advertisment
ਟੀਵੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਮਾਨਸੀ ਸ਼ਰਮਾ ਸੋਸ਼ਲ ਮੀਡਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਹਾਲ ਹੀ ਚ ਉਹ ਇੱਕ ਬੇਟੇ ਦੀ ਮਾਂ ਬਣੀ ਨੇ । ਜਿਸ ਦਾ ਨਾਂਅ ਉਨ੍ਹਾਂ ਨੇ ਰੇਦਾਨ ਯੁਵਰਾਜ ਹੰਸ ਰੱਖਿਆ ਹੈ । ਰੇਦਾਨ ਦੋ ਮਹੀਨਿਆਂ ਦਾ ਹੋ ਗਿਆ ਜਿਸਦੀ ਖੁਸ਼ੀ ‘ਚ ਉਨ੍ਹਾਂ ਨੇ ਕੇਕ ਕੱਟਿਆ ਸੀ । publive-image
Advertisment
  ਹੋਰ ਵੇਖੋ: ਜੈਸਮੀਨ ਸੈਂਡਲਾਸ ਦੇ ਗੀਤ ‘ਤੇ ਨੱਚਦੀ ਨਜ਼ਰ ਆਈ ਸਰਗੁਣ ਮਹਿਤਾ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਇਹ ਵੀਡੀਓ ਮਾਨਸੀ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਉੱਤੇ ਇੱਕ ਛੋਟੀ ਬੱਚੀ ਦੀ ਤਸਵੀਰ ਸ਼ੇਅਰ ਕੀਤੀ ਹੈ । ਉਨ੍ਹਾਂ ਦੀ ਭਾਣਜੀ ਜੋ ਕਿ ਅੱਜ ਪੂਰੇ ਦੋ ਸਾਲਾਂ ਦੀ ਹੋ ਗਈ ਹੈ । ਉਸ ਨੂੰ ਬਰਥਡੇਅ ਵਿਸ਼ ਕਰਦੇ ਹੋਏ ਉਨ੍ਹਾਂ ਨੇ ਪਿਆਰੀ ਜਿਹੀ ਪੋਸਟ ਪਾ ਕੇ ਕਿਊਟ ਜਿਹੀ ਬੱਚੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਨੇ । publive-image ਜੇ ਗੱਲ ਕਰੀਏ ਮਾਨਸੀ ਸ਼ਰਮਾ ਦੇ ਵਰਕ ਫਰੰਟ ਦੀ ਤਾਂ ਮਾਂ ਬਣਨ ਕਰਕੇ ਉਨ੍ਹਾਂ ਨੇ ਟੀਵੀ ਜਗਤ ਤੋਂ ਕੁਝ ਸਮੇਂ ਲਈ ਦੂਰੀ ਬਣਾਈ ਹੋਈ ਹੈ । ਪਰ ਉਹ ਬਹੁਤ ਜਲਦ ਆਪਣੇ ਪਤੀ ਯੁਵਰਾਜ ਹੰਸ ਦੇ ਨਾਲ ਪੰਜਾਬੀ ਫ਼ਿਲਮ ਪਰਿੰਦੇ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment