ਮਾਨਸੀ ਸ਼ਰਮਾ ਨੇ ਆਪਣੀ ਭਾਣਜੀ ਨੂੰ ਤਸਵੀਰਾਂ ਸਾਂਝੀਆਂ ਕਰਦੇ ਹੋਏ ਬਰਥਡੇ ਕੀਤਾ ਵਿਸ਼

written by Shaminder | July 14, 2021

ਮਾਨਸੀ ਸ਼ਰਮਾ ਨੇ ਆਪਣੀ ਭਾਣਜੀ ਦੇ ਜਨਮ ਦਿਨ ‘ਤੇ ਇੱਕ ਪਿਆਰੀ ਜਿਹੀ ਪੋਸਟ ਪਾ ਕੇ ਉਸ ਨੂੰ ਬਰਥਡੇ ਵਿਸ਼ ਕੀਤਾ ਹੈ । ਉਨ੍ਹਾਂ ਨੇ ਆਪਣੀ ਭਾਣਜੀ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਕਿ ‘ਹੈਪੀ ਬਰਥਡੇ ਮਾਈ ਡੌਲ ਹਨੀਕਾ ਸੋਨਮ, ਤੁਹਾਡੀ ਮਾਸੀ ਅਤੇ ਮੰਮੀ ਤੈਨੂੰ ਬਹੁਤ ਪਿਆਰ ਕਰਦੇ ਹਨ । ਬਾਬਾ ਜੀ ਤੈਨੂੰ ਜ਼ਿੰਦਗੀ ਦੀ ਹਰ ਖੁਸ਼ੀ ਦੇਵੇ’।

yuvraj hans shared image of mansi sharma and hredaan hans Image From Instagram
ਹੋਰ ਪੜ੍ਹੋ : ਪੀਟੀਸੀ ਪੰਜਾਬੀ ‘ਤੇ ਭਾਈ ਕਿਰਪਾਲ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਸ਼ਬਦ 
Mansi Image From Instagram
ਮਾਨਸੀ ਸ਼ਰਮਾ ਦੇ ਵਰਕ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਤਸਵੀਰਾਂ ਅਤੇ ਵੀਡੀਓ ਸਾਂਝੇ ਕਰਦੇ ਰਹਿੰਦੇ ਨੇ । ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਸੀਰੀਅਲਸ ‘ਚ ਨਜ਼ਰ ਆ ਚੁੱਕੀ ਹੈ । ਇਸ ਦੇ ਨਾਲ ਹੀ ਉਹ ਆਪਣੇ ਪਤੀ ਯੁਵਰਾਜ ਹੰਸ ਦੇ ਨਾਲ ਹੀ ਜਲਦ ਹੀ ਫ਼ਿਲਮ ‘ਚ ਵੀ ਵਿਖਾਈ ਦੇਣਗੇ ।
Mansi Image From Instagram
ਮਾਨਸੀ ਸ਼ਰਮਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਅਕਸਰ ਉਹ ਫਨੀ ਅਤੇ ਮਜ਼ੇਦਾਰ ਵੀਡੀਓ ਬਣਾਉਂਦੇ ਹਨ ਜਿਨ੍ਹਾਂ ਨੂੰ ਅਕਸਰ ਉਹ ਆਪਣੇ ਇੰਸਟਾਗ੍ਰਾਮ ‘ਤੇ ਸਾਂਝੇ ਕਰਦੇ ਰਹਿੰਦੇ ਹਨ ।
 
View this post on Instagram
 

A post shared by Mansi Sharma (@mansi_sharma6)

0 Comments
0

You may also like