Advertisment

ਸਿਰਜਨਹਾਰੀ ਪ੍ਰੋਗਰਾਮ ‘ਚ ਇਸ ਵਾਰ ਵੇਖੋ ਨੰਨ੍ਹੀ ਛਾਂ ਫਾਊਂਡੇਸ਼ਨ ਨੂੰ ਚਲਾਉਣ ਵਾਲੀ ਮਹਾਨ ਸ਼ਖਸੀਅਤ ਹਰਸਿਮਰਤ ਕੌਰ ਬਾਦਲ ਅਤੇ ਗੁਰਜੋਤ ਕੌਰ

author-image
By Anmol Sandhu
New Update
ਸਿਰਜਨਹਾਰੀ ਪ੍ਰੋਗਰਾਮ ‘ਚ ਇਸ ਵਾਰ ਵੇਖੋ ਨੰਨ੍ਹੀ ਛਾਂ ਫਾਊਂਡੇਸ਼ਨ ਨੂੰ ਚਲਾਉਣ ਵਾਲੀ ਮਹਾਨ ਸ਼ਖਸੀਅਤ ਹਰਸਿਮਰਤ ਕੌਰ ਬਾਦਲ ਅਤੇ ਗੁਰਜੋਤ ਕੌਰ
Advertisment
ਇਸ ਵਾਰ ਸਿਰਜਨਹਾਰੀ ਚ ਅਸੀਂ ਤੁਹਾਨੂੰ ਮਿਲਾਉਣ ਜਾ ਰਹੇ ਹਾਂ ਨੰਨ੍ਹੀ ਛਾਂ ਫਾਊਂਡੇਸ਼ਨ ਨੂੰ ਚਲਾਉਣ ਵਾਲੀ ਮਹਾਨ ਸ਼ਖਸੀਅਤ ਹਰਸਿਮਰਤ ਕੌਰ ਬਾਦਲ ਅਤੇ ਪੰਜਾਬ ਦੇ ਪ੍ਰਸਿੱਧ ਪੰਜਾਬੀ ਅਖਬਾਰ ਅਜੀਤ ਦੀ ਸੀਨੀਅਰ ਕਾਰਜਕਾਰੀ ਅਧਿਕਾਰੀ ਦੇ ਤੌਰ ‘ਤੇ ਕੰਮ ਕਰ ਰਹੇ ਗੁਰਜੋਤ ਕੌਰ ਦੇ ਨਾਲ ਜੋ ਕਿ ਅਜੀਤ ਅਖਬਾਰ ‘ਚ ਕਾਰਜਕਾਰੀ ਅਧਿਕਾਰੀ ਦੇ ਨਾਲ-ਨਾਲ ਇੱਕ ਸਮਾਜ ਸੇਵੀ ਦੇ ਤੌਰ ‘ਤੇ ਵੀ ਕੰਮ ਕਰ ਰਹੇ ਹਨ । ਉਹ ਪੀਟੀਸੀ ਪੰਜਾਬੀ ਦੇ ਲੜੀਵਾਰ ਪ੍ਰੋਗਰਾਮ 2018 ਦੇ ਜਿਊਰੀ ਵੀ ਹਨ । ਸਮਾਜ ਨੂੰ ਨਵੀਂ ਦਿਸ਼ਾ ਦੇਣ ਵਾਲੀਆਂ ਇਨ੍ਹਾਂ ਸਿਰਜਨਹਾਰੀਆਂ ਨੂੰ ਵੇਖਣਾ ਨਾ ਭੁੱਲਣਾ ਇਸ ਐਤਵਾਰ ਸ਼ਾਮ ਸੱਤ ਵਜੇ ਪ੍ਰੋਗਰਾਮ ਸਿਰਜਨਹਾਰੀ ‘ਚ ਦਿੱਵਿਆ ਦੱਤਾ ਦੇ ਨਾਲ ਪੀਟੀਸੀ ਪੰਜਾਬੀ ‘ਤੇ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment