Advertisment

ਪੀਟੀਸੀ ਸ਼ੋਅਕੇਸ 'ਚ ਇਸ ਵਾਰ ਮਿਲੋ ਰੈਪਰ  ਯੋ-ਯੋ ਹਨੀ ਸਿੰਘ ਨੂੰ

author-image
By Shaminder
New Update
ਪੀਟੀਸੀ ਸ਼ੋਅਕੇਸ 'ਚ ਇਸ ਵਾਰ ਮਿਲੋ ਰੈਪਰ  ਯੋ-ਯੋ ਹਨੀ ਸਿੰਘ ਨੂੰ
Advertisment
ਪੀਟੀਸੀ ਸ਼ੋਅਕੇਸ 'ਚ ਇਸ ਵਾਰ ਮਿਲੋ ਰੈਪਰ ਯੋ ਯੋ ਹਨੀ ਸਿੰਘ ਨੂੰ । ਇਸ ਸ਼ੋਅ ਦਾ ਪ੍ਰਸਾਰਣ ਪੀਟੀਸੀ ਪੰਜਾਬੀ 'ਤੇ ਇੱਕ ਅਕਤੂਬਰ ਦਿਨ ਮੰਗਲਵਾਰ ਰਾਤ ਨੂੰ 9 ਵਜੇ ਕੀਤਾ ਜਾਵੇਗਾ । ਇਸ ਸ਼ੋਅ ਦੌਰਾਨ ਉਹ ਆਪਣੇ ਨਵੇਂ ਪ੍ਰਾਜੈਕਟਸ ਬਾਰੇ ਗੱਲਾਂ ਸਾਂਝੀਆਂ ਕਰਨਗੇ ।ਇਸ ਤੋਂ ਇਲਾਵਾ ਉਹ ਆਪਣੀ ਨਿੱਜੀ ਜ਼ਿੰਦਗੀ ਬਾਰੇ ਵੀ ਗੱਲਬਾਤ ਕਰਨਗੇ । ਹੋਰ ਵੇਖੋ:ਪੀਟੀਸੀ ਸ਼ੋਅਕੇਸ ‘ਚ ਇਸ ਵਾਰ ਮਿਲੋ ਫ਼ਿਲਮ ‘ਡਰੀਮ ਗਰਲ’ ਦੀ ਸਟਾਰਕਾਸਟ ਨੂੰ ਤੁਸੀਂ ਵੀ ਜੇ ਹੋ ਹਨੀ ਸਿੰਘ ਦੇ ਫੈਨ ਅਤੇ ਜਾਨਣਾ ਚਾਹੁੰਦੇ ਹੋ ਉਨ੍ਹਾਂ ਦੇ ਜੀਵਨ ਨਾਲ ਜੁੜੀਆਂ ਗੱਲਾਂ ਅਤੇ ਉਨ੍ਹਾਂ ਦੇ ਆਉਣ ਵਾਲੇ ਪ੍ਰਾਜੈਕਟਸ ਬਾਰੇ ਜਾਨਣਾ ਚਾਹੁੰਦੇ ਹੋ ਤਾਂ ਵੇਖਣਾ ਨਾਂ ਭੁੱਲਣਾ ਪੀਟੀਸੀ ਸ਼ੋਅਕੇਸ।ਦੱਸ ਦਈਏ ਕਿ ਯੋ ਯੋ ਹਨੀ ਸਿੰਘ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ਤੋਂ ਦੂਰ ਸਨ । ਪਰ ਪਿਛਲੇ ਕੁਝ ਮਹੀਨਿਆਂ ਤੋਂ ਉਹ ਇੰਡਸਟਰੀ 'ਚ ਸਰਗਰਮ ਹੋਏ ਹਨ ਅਤੇ ਪਹਿਲਾਂ ਮੱਖਣਾ ਗਾਣਾ ਅਤੇ ਫਿਰ ਗਾਇਕ ਮਲਕੀਤ ਸਿੰਘ ਨਾਲ 'ਗੁੜ ਨਾਲੋਂ ਇਸ਼ਕ ਮਿੱਠਾ' ਗੀਤ ਲੈ ਕੇ ਆਏ ਸਨ ਜਿਸ ਨੂੰ ਕਿ ਲੋਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment