17 ਅਗਸਤ ਨੂੰ ‘PTC Exclusive’ ‘ਤੇ ਰਿਲੀਜ਼ ਹੋਵੇਗਾ Mickey Singh ਅਤੇ Jonita Gandhi ਦਾ ਨਵਾਂ ਗੀਤ ‘ਨਾ ਨਾ’

written by Lajwinder kaur | August 16, 2021

ਯੂ.ਐੱਸ.ਏ ‘ਚ ਰਹਿੰਦੇ ਪੰਜਾਬੀ ਗਾਇਕ ਮਿੱਕੀ ਸਿੰਘ ਜੋ ਕਿ ਇੱਕ ਅਮਰੀਕੀ ਗਾਇਕ, ਗੀਤਕਾਰ, ਪ੍ਰੋਡਿਊਸਰ ਤੇ ਡਾਂਸਰ ਨੇ। ਬਹੁਤ ਜਲਦ ਉਹ ਆਪਣੇ ਨਵੇਂ ਟਰੈਕ ਨਾ ਨਾ (Na Na) ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੇ ਨੇ। ਉਹ Jonita Gandhi ਦੇ ਨਾਲ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਨੇ। ਇਹ ਗੀਤ 17 ਅਗਸਤ ਨੂੰ ਪੀਟੀਸੀ ਐਕਸਕਲਿਉਸਿਵ 'ਚ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ ਤੇ ਪੀਟੀਸੀ ਮਿਊਜ਼ਿਕ ਉੱਤੇ ਰਿਲੀਜ਼ ਕੀਤਾ ਜਾਵੇਗਾ।

image of mikey singh and jonita

ਹੋਰ ਪੜ੍ਹੋ : ਗੋਲ-ਗੱਪਿਆਂ ਦਾ ਅਨੰਦ ਲੈਂਦੀ ਨਜ਼ਰ ਆਈ ਬਾਲੀਵੁੱਡ ਗਾਇਕਾ ਨੇਹਾ ਕੱਕੜ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਇਹ ਵੀਡੀਓ

ਹੋਰ ਪੜ੍ਹੋ : ਕਰਤਾਰ ਚੀਮਾ ਦੀ ਫ਼ਿਲਮ ‘ਥਾਣਾ ਸਦਰ’ ਦੀ ਰਿਲੀਜ਼ ਡੇਟ ਆਈ ਸਾਹਮਣੇ, ਇਸ ਦਿਨ ਬਣੇਗੀ ਸਿਨੇਮਾ ਘਰ ਦਾ ਸ਼ਿੰਗਾਰ

 

ਇਹ ਗੀਤ ਰਿਲੀਜ਼ ਤੋਂ ਪਹਿਲਾਂ ਹੀ ਕਾਫੀ ਸੁਰਖੀਆਂ 'ਚ ਬਣਿਆ ਹੋਇਆ ਹੈ। ਇਸ ਗੀਤ ਦੀ ਝਲਕ ਬਿਲਬੋਰਡ ਉੱਤੇ ਦੇਖਣ ਨੂੰ ਮਿਲੀ। ਪ੍ਰਸ਼ੰਸਕ ਇਸ ਗੀਤ ਨੂੰ ਲੈ ਕੇ ਕਾਫੀ ਉਤਸੁਕ ਨੇ।

 

 

View this post on Instagram

 

A post shared by PTC Punjabi (@ptc.network)

ਜੇ ਗੱਲ ਕਰੀਏ ਮਿੱਕੀ ਸਿੰਘ ਦੇ ਵਰਕ ਫਰੰਟ ਦੀ ਤਾਂ ਉਹ ਤੇਰੀ ਮੇਰੀ, ਪਟੋਲਾ, Summer Luv, ਵਰਗੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਇਸ ਤੋਂ ਇਲਾਵਾ ਪੰਜਾਬੀ ਫ਼ਿਲਮ ਸ਼ਰੀਕ ‘ਚ ਦਿਲ ਕਾਫਿਰਾ ਮਿੱਕੀ ਸਿੰਘ ਦੀ ਆਵਾਜ਼ ‘ਚ ਰਿਲੀਜ਼ ਹੋਇਆ ਸੀ। ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ ।

 

View this post on Instagram

 

A post shared by MICKEY SINGH (@iammickeysingh)

0 Comments
0

You may also like