Advertisment

ਮੀਕਾ ਸਿੰਘ ਨੇ ਵੀਡੀਓ ਸ਼ੇਅਰ ਕਰਕੇ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਦਿੱਤੀ ਜਨਮਦਿਨ ਦੀ ਦਿੱਤੀ ਵਧਾਈ, ਦੇਖੋ ਵੀਡੀਓ

author-image
By Lajwinder kaur
New Update
ਮੀਕਾ ਸਿੰਘ ਨੇ ਵੀਡੀਓ ਸ਼ੇਅਰ ਕਰਕੇ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਦਿੱਤੀ ਜਨਮਦਿਨ ਦੀ ਦਿੱਤੀ ਵਧਾਈ, ਦੇਖੋ ਵੀਡੀਓ
Advertisment
ਪੰਜਾਬੀ ਗਾਇਕੀ ਦੇ ਬਾਬਾ ਬੋਹੜ ਕਹਿ ਜਾਂਦੇ ਗੁਰਦਾਸ ਮਾਨ, ਜਿਨ੍ਹਾਂ ਦਾ ਅੱਜ ਜਨਮ ਦਿਨ ਹੈ । ਜਿਸ ਕਰਕੇ ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦਾ ਚਾਹੁਣ ਵਾਲੇ ਗੁਰਦਾਸ ਮਾਨ ਸਾਬ ਨੂੰ ਬਰਥਡੇਅ ਵਿਸ਼ ਕਰ ਰਹੇ ਨੇ ।
Advertisment
inside pic of gurdas maan ਹੋਰ ਪੜ੍ਹੋ : ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤੀ ਜਾ ਰਹੀ ਹੈ ਗਿੱਪੀ ਗਰੇਵਾਲ ਤੇ ਗੁਰਬਾਜ਼ ਗਰੇਵਾਲ ਦੀ ਇਹ ਪਿਆਰੀ ਜਿਹੀ ਫੋਟੋ ਬਾਲੀਵੁੱਡ ਸਿੰਗਰ ਮੀਕਾ ਸਿੰਘ ਨੇ ਵੀ ਇੱਕ ਵੀਡੀਓ ਸ਼ੇਅਰ ਕਰਕੇ ਗੁਰਦਾਸ ਮਾਨ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ ਤੇ ਨਾਲ ਹੀ ਕੈਪਸ਼ਨ ‘ਚ ਪਰਮਾਤਮਾ ਅੱਗੇ ਚੰਗੀ ਸਿਹਤ ਤੇ ਤਰੱਕੀਆਂ ਲਈ ਪ੍ਰਾਥਣਾ ਕੀਤੀ ਹੈ । gurdas maan ਇਹ ਵੀਡੀਓ ਗੁਰਦਾਸ ਮਾਨ ਦੇ ਬੇਟੇ ਗੁਰਿਕ ਮਾਨ ਦੇ ਵਿਆਹ ਦੇ ਸੰਗੀਤ ਪ੍ਰੋਗਰਾਮ ਦੀ ਹੈ । ਇਸ ਵੀਡੀਓ ‘ਚ ਮੀਕਾ ਸਿੰਘ ਗੁਰਦਾਸ ਮਾਨ ਦੇ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਨੇ । ਪ੍ਰਸ਼ੰਸਕ ਕਮੈਂਟ ਕਰਕੇ ਗੁਰਦਾਸ ਮਾਨ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਨੇ ।
Advertisment
inside pic of gurdas maan and mika singh  
 
View this post on Instagram
 

A post shared by Mika Singh (@mikasingh)

 
 
View this post on Instagram
 

A post shared by PTC Punjabi (@ptc.network)

Advertisment

Stay updated with the latest news headlines.

Follow us:
Advertisment
Advertisment
Latest Stories
Advertisment