Advertisment

ਜੈਜ਼ੀ ਬੀ ਦਾ 'ਮਿਸ ਕਰਦਾ'  ਗੀਤ  ਹੋਇਆ ਰਿਲੀਜ਼ 

author-image
By Shaminder
New Update
ਜੈਜ਼ੀ ਬੀ ਦਾ 'ਮਿਸ ਕਰਦਾ'  ਗੀਤ  ਹੋਇਆ ਰਿਲੀਜ਼ 
Advertisment
ਜੈਜ਼ੀ ਬੀ ਦਾ ਗੀਤ ਮਿਸ ਕਰਦਾ ਰਿਲੀਜ਼ ਹੋ ਚੁੱਕਿਆ ਹੈ ।ਇਸ ਗੀਤ ਦਾ ਐਕਸਕਲਿਊਸਿਵ ਵੀਡਿਓ ਤੁਸੀਂ ਪੀਟੀਸੀ ਪੰਜਾਬੀ 'ਤੇ ਅੱਜ ਲਗਾਤਾਰ ਵੇਖ ਸਕਦੇ ਹੋ । ਇਸ ਗੀਤ ਨੂੰ ਲੈ ਕੇ ਜੈਜ਼ੀ ਬੀ ਖਾਸੇ ਉਤਸ਼ਾਹਿਤ ਨੇ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਗੀਤ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲੇਗਾ। ਗੀਤ ਦੇ ਬੋਲ ਲਿਖੇ ਨੇ ਕੁਵਰ ਵਿਰਕ ਨੇ ਅਤੇ ਮਿਊਜ਼ਿਕ ਵੀ ਉਨ੍ਹਾਂ ਨੇ ਹੀ ਦਿੱਤਾ ਹੈ । ਹੋਰ ਵੇਖੋ : ਜੈਜ਼ੀ ਬੀ ਨੂੰ ਮਿਲਿਆ ਸਨਮਾਨ ,ਵੀਡਿਓ ਸਾਂਝਾ ਕਰਕੇ ਦਿੱਤੀ ਜਾਣਕਾਰੀ
Advertisment
ਇਸ ਗੀਤ ਦਾ ਵੀਡਿਓ ਕੁਰਨ ਢਿੱਲੋਂ ਨੇ ਬਣਾਇਆ ਹੈ । ਇਸ ਗੀਤ ਦਾ ਐਕਸਕਲੁਸਿਵ ਵੀਡਿਓ ਤੁਸੀਂ ਪੀਟੀਸੀ ਪੰਜਾਬੀ ਅਤੇ ਪੀਟੀਸੀ ਚੱਕ ਦੇ ਉੱਤੇ ਅੱਜ ਲਗਾਤਾਰ  ਵੇਖ ਸਕਦੇ ਹੋ । ਜੈਜ਼ੀ ਬੀ ਨੇ ਆਪਣੇ ਇਸ ਨਵੇਂ ਗੀਤ ਦਾ ਵੀਡਿਓ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝਾ ਕੀਤਾ ਹੈ । ਜੈਜ਼ੀ ਬੀ ਜਿੱਥੇ ਇਸ ਗੀਤ ਰਾਹੀਂ ਸਰੋਤਿਆਂ ਨੂੰ ਕੁਝ ਨਵਾਂ ਪਰੋਸਣ ਦੀ ਕੋਸ਼ਿਸ਼ ਕਰ ਰਹੇ ਨੇ । publive-image ਇਹ ਇੱਕ ਰੋਮਾਂਟਿਕ ਗੀਤ ਹੀ ਹੈ ਜਿਸ 'ਚ ਜੈਜ਼ੀ ਬੀ ਨੇ ਆਪਣੇ ਹੀ ਅੰਦਾਜ਼ 'ਚ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ ।ਜੈਜ਼ੀ ਬੀ ਦੇ ਫੈਨਸ ਵੀ ਉਨ੍ਹਾਂ ਦੇ ਇਸ ਨਵੇਂ ਗੀਤ ਨੂੰ ਲੈ ਕੇ ਪੱਬਾਂ ਭਾਰ ਨੇ । Jazz B’s New Song ‘Miss Karda’ Released. You Won’t Stop Playing It Again & Again Jazz B’s New Song ‘Miss Karda’ Released. You Won’t Stop Playing It Again & Again ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।ਸੋ ਤੁਸੀਂ ਵੀ ਜੇ ਇਸ ਗੀਤ ਦਾ ਐਕਸਕਲਿਊਸਿਵ ਵੀਡਿਓ ਵੇਖਣਾ ਚਾਹੁੰਦੇ ਹੋ ਤਾਂ ਵੇਖਣਾ ਨਾਂ ਭੁੱਲਣਾ ਪੀਟੀਸੀ ਪੰਜਾਬੀ ਅਤੇ ਪੀਟੀਸੀ ਚੱਕ ਦੇ ।ਇਸ ਗੀਤ ਨੂੰ ਜੈਜ਼ੀ ਬੀ ਨੇ ਆਪਣੇ ਹੀ ਅੰਦਾਜ਼ 'ਚ ਗਾ ਕੇ ਇਹ ਵਿਖਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਉਹ ਆਪਣੀ ਮਹਿਬੂਬ ਨੂੰ ਕਿੰਨਾ ਮਿਸ ਕਰਦੇ ਹਨ। publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment