ਜਦੋਂ ਏਅਰਪੋਰਟ 'ਤੇ ਹੀ ਡਾਂਸ ਸਟੈੱਪਸ ਕਰਨ ਲੱਗ ਪਈ ਮਿਸ ਪੂਜਾ,ਵੇਖੋ ਵੀਡੀਓ 

Written by  Shaminder   |  March 18th 2019 09:49 AM  |  Updated: March 18th 2019 09:53 AM

ਜਦੋਂ ਏਅਰਪੋਰਟ 'ਤੇ ਹੀ ਡਾਂਸ ਸਟੈੱਪਸ ਕਰਨ ਲੱਗ ਪਈ ਮਿਸ ਪੂਜਾ,ਵੇਖੋ ਵੀਡੀਓ 

ਮਿਸ ਪੂਜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ 'ਚ ਉਹ ਆਪਣੇ ਗੀਤ ਫਿਸ਼ ਕੱਟ 'ਤੇ ਡਾਂਸ ਕਰਦੀ ਹੋਏ ਨਜ਼ਰ ਆ ਰਹੇ ਨੇ । ਹੈਰਾਨੀ ਦੀ ਗੱਲ ਇਹ ਹੈ ਕਿ ਮਿਸ ਪੂਜਾ ਏਅਰਪੋਰਟ 'ਤੇ ਡਾਂਸ ਦੇ ਇਹ ਸਟੈੱਪਸ ਕਰਦੇ ਨਜ਼ਰ ਆਏ । ਮਿਸ ਪੂਜਾ ਦਾ ਇਹ ਗੀਤ ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਹੈ ਅਤੇ ਸਰੋਤਿਆਂ ਵੱਲੋਂ ਉਨ੍ਹਾਂ ਨੇ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

ਹੋਰ ਵੇਖੋ :ਨਿਊਜ਼ੀਲੈਂਡ ਫਾਈਰਿੰਗ ਦੀ ਕਲਾਕਾਰਾਂ ਨੇ ਵੀ ਕੀਤੀ ਨਿਖੇਧੀ,ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਦੀ ਕੀਤੀ ਅਰਦਾਸ

https://www.instagram.com/p/BvEM9azjTyq/

ਮਿਸ ਪੂਜਾ ਇੱਕ ਅਜਿਹੀ ਗਾਇਕਾ ਹੈ ਜੋ ਆਪਣੇ ਵੀਡੀਓ ਅਕਸਰ ਸਰੋਤਿਆਂ ਨਾਲ ਸਾਂਝੇ ਕਰਦੀ ਰਹਿੰਦੀ ਹੈ । ਮਿਸ ਪੂਜਾ ਨੇ ਹੁਣ ਤੱਕ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਨੇ । ਉਹ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਨੇ ਅਤੇ ਆਪਣੇ ਵੀਡੀਓ ਭਾਵੇਂ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਨਾਲ ਸਬੰਧਤ ਹੋਣ ਜਾਂ ਫਿਰ ਉਨ੍ਹਾਂ ਦੇ ਪ੍ਰੋਫੈਸ਼ਨ ਬਾਰੇ ।

Fishcut: Miss Pooja's Another Foot-Tapping Number For Fans Fishcut: Miss Pooja's Another Foot-Tapping Number For Fans


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network