Advertisment

ਪਿਤਾ ਦੀ ਵੀਡੀਓ ਸਾਂਝੀ ਕਰਕੇ ਭਾਵੁਕ ਹੋਈ ਮਿਸ ਪੂਜਾ, ਕੁਝ ਦਿਨ ਪਹਿਲਾਂ ਪਿਤਾ ਦਾ ਹੋਇਆ ਸੀ ਦਿਹਾਂਤ

author-image
By Rupinder Kaler
New Update
ਪਿਤਾ ਦੀ ਵੀਡੀਓ ਸਾਂਝੀ ਕਰਕੇ ਭਾਵੁਕ ਹੋਈ ਮਿਸ ਪੂਜਾ, ਕੁਝ ਦਿਨ ਪਹਿਲਾਂ ਪਿਤਾ ਦਾ ਹੋਇਆ ਸੀ ਦਿਹਾਂਤ
Advertisment
ਗਾਇਕਾ ਮਿਸ ਪੂਜਾ ਏਨੀਂ ਦਿਨੀਂ ਸਦਮੇ ਵਿੱਚ ਹਨ ਕਿਉਂਕਿ ਹਾਲ ਹੀ ਵਿੱਚ ਉਹਨਾਂ ਦੇ ਪਿਤਾ ਦਾ ਦਿਹਾਂਤ ਹੋਇਆ ਹੈ । ਉਹਨਾਂ ਦੇ ਪਿਤਾ ਕੁਝ ਦਿਨਾਂ ਤੋਂ ਬਿਮਾਰ ਸਨ ਜਿਸ ਤੋਂ ਬਾਅਦ ਉਹਨਾਂ ਦਾ ਦਿਹਾਂਤ ਹੋ ਗਿਆ ਸੀ। ਮਿਸ ਪੂਜਾ ਨੇ ਆਪਣੇ ਪਿਤਾ ਦੀ ਯਾਦ ਵਿੱਚ ਆਪਣੇ
Advertisment
ਇੰਸਟਾਗ੍ਰਾਮ ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । miss pooja ਇਹ ਵੀਡੀਓ ਆਪਣੇ ਆਪ ਵਿੱਚ ਬਹੁਤ ਹੀ ਖ਼ਾਸ ਹੈ । ਵੀਡੀਓ ਵਿੱਚ ਮਿਸ ਪੂਜਾ ਤੇ ਉਹਨਾਂ ਦੇ ਪਿਤਾ ਜੀ ਦਿਖਾਈ ਦੇ ਰਹੇ ਹਨ । ਵੀਡੀਓ ਵਿੱਚ ਮਿਸ ਪੂਜਾ ਆਪਣੇ ਪਿਤਾ ਨੂੰ ਗਾਣਾ ਸੁਣਾਉਂਦੀ ਹੋਈ ਨਜ਼ਰ ਆ ਰਹੀ ਹੈ । ਹੋਰ ਪੜ੍ਹੋ :
Advertisment
miss pooja ਇਸ ਵੀਡੀਓ ਨੂੰ ਮਿਸ ਪੂਜਾ ਨੇ ਇੱਕ ਕੈਪਸ਼ਨ ਵੀ ਦਿੱਤਾ ਹੈ ਉਹਨਾਂ ਨੇ ਲਿਖਿਆ ਹੈ ‘ਮਿਸ ਯੂ ਪਿਤਾ, ਤੁਹਾਡੇ ਬਗੈਰ ਜ਼ਿੰਦਗੀ ਕੁਝ ਨਹੀਂ’ । miss pooja ਮਿਸ ਪੂਜਾ ਵੱਲੋਂ ਸ਼ੇਅਰ ਕੀਤੀ ਇਸ ਵੀਡੀਓ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਮਿਸ ਪੂਜਾ ਦੇ ਦਿਲ ਤੇ ਕੀ ਬੀਤਦੀ ਹੋਵੇਗੀ । ਤੁਹਾਨੂੰ ਦੱਸ ਦਿੰਦੇ ਹਾਂ ਕਿ ਮਿਸ ਪੂਜਾ ਦੇ ਕਰੀਅਰ ਨੂੰ ਬਨਾਉਣ ਵਿੱਚ ਉਹਨਾਂ ਦੇ ਪਿਤਾ ਦਾ ਵੱਡਾ ਯੋਗਦਾਨ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment