ਮਿਸ ਪੂਜਾ ਦਾ ਨਵਾਂ ਸਿੰਗਲ ਟਰੈਕ ‘Sohna Sohna Munda’ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

Written by  Lajwinder kaur   |  October 25th 2020 06:18 PM  |  Updated: October 25th 2020 06:18 PM

ਮਿਸ ਪੂਜਾ ਦਾ ਨਵਾਂ ਸਿੰਗਲ ਟਰੈਕ ‘Sohna Sohna Munda’ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

ਪੰਜਾਬੀ ਗਾਇਕਾ ਮਿਸ ਪੂਜਾ ਜੋ ਕਿ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੀ ਹੈ । ਉਨ੍ਹਾਂ ਦਾ ਨਵਾਂ ਗੀਤ ਸੋਹਣਾ ਸੋਹਣਾ ਮੁੰਡਾ (Sohna Sohna Munda) ਰਿਲੀਜ਼ ਹੋ ਚੁੱਕਿਆ ਹੈ । ਇਸ ਰੋਮਾਂਟਿਕ ਗੀਤ ਦਾ ਪੀਟੀਸੀ ਪ੍ਰੀਮੀਅਰ ਕੀਤਾ ਗਿਆ ਹੈ ।

miss pooja new song ਹੋਰ ਪੜ੍ਹੋ :ਅਵਕਾਸ਼ ਮਾਨ ਦੇ ਨਵੇਂ ਗੀਤ ‘ਐਨਾ ਸੋਹਣਾ-ਦੀ ਕਲੀ’ ਦਾ ਪੋਸਟਰ ਆਇਆ ਸਾਹਮਣੇ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ Sonu Saggu ਨੇ ਲਿਖੇ ਨੇ ਤੇ ਮਿਊਜ਼ਿਕ Vibhas ਨੇ ਦਿੱਤਾ ਹੈ । ਗਾਣੇ 'ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇ ਰਹੇ ਨੇ ਖੁਦ ਮਿਸ ਪੂਜਾ ਤੇ ਟੀਵੀ ਐਕਟਰ ਮੋਹਿਤ ਮਲਹੋਤਰਾ ।

ptc premiere

ਗਾਣੇ ਦਾ ਵੀਡੀਓ Dinesh Sudarshan Soi ਵੱਲੋਂ ਡਾਇਰੈਕਟ ਕੀਤਾ ਗਿਆ ਹੈ । ਗਾਣੇ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗਾਣੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

sohna sohan munda miss pooja

ਜੇ ਗੱਲ ਕਰੀਏ ਮਿਸ ਪੂਜਾ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਤੇ ਹਿੰਦੀ ਫ਼ਿਲਮਾਂ ‘ਚ ਗੀਤ ਗਾ ਚੁੱਕੇ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network