Advertisment

ਇਸ ਤਸਵੀਰ ‘ਚ ਛਿਪੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ, ਕੀ ਤੁਸੀਂ ਪਛਾਣਿਆ !

author-image
By Shaminder
New Update
ਇਸ ਤਸਵੀਰ ‘ਚ ਛਿਪੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ, ਕੀ ਤੁਸੀਂ ਪਛਾਣਿਆ !
Advertisment
ਕੋਰੋਨਾ ਕਾਲ ਦੇ ਦੌਰਾਨ ਹਰ ਕੋਈ ਜ਼ਿਆਦਾਤਰ ਸਮਾਂ ਆਪਣੇ ਘਰਾਂ ‘ਚ ਹੀ ਬਿਤਾ ਰਿਹਾ ਹੈ । ਅਜਿਹੇ ‘ਚ ਸੈਲੀਬ੍ਰੇਟੀਜ਼ ਵੀ ਆਪੋ ਆਪਣੇ ਤਰੀਕੇ ਨਾਲ ਆਪਣੇ ਘਰਾਂ ‘ਚ ਹੀ ਸਮਾਂ ਬਿਤਾ ਰਹੇ ਨੇ । ਮਿਸ ਪੂਜਾ ਵੀ ਏਨੀਂ ਦਿਨੀਂ ਆਪਣੇ ਬਚਪਨ ਦੀਆਂ ਯਾਦਾਂ ਨੂੰ ਤਾਜ਼ਾ ਕਰ ਰਹੇ ਨੇ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ ਜੋ ਕਿ ਉਨ੍ਹਾਂ ਦੇ ਬਚਪਨ ਦੀ ਹੈ । https://www.instagram.com/p/CEQsw5PAvY6/ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ ਕਿ ਇਸ ਵਿੱਚੋਂ ਪਛਾਣੋ ਕਿ ਮੈਂ ਕਿੱਥੇ ਹਾਂ । ਇਹ ਗਰੁੱਪ ਫੋਟੋ ਹੈ, ਜਿਸ ‘ਚ ਮਿਸ ਪੂਜਾ ਨੂੰ ਪਹਿਚਾਣ ਪਾਉਣਾ ਹਰ ਕਿਸੇ ਲਈ ਚੁਣੌਤੀ ਬਣਿਆ ਹੋਇਆ ਹੈ । https://www.instagram.com/p/CEOS1DxALof/ ਉਨ੍ਹਾਂ ਦੀ ਇਸ ਤਸਵੀਰ ‘ਤੇ ਉਨ੍ਹਾਂ ਦੇ ਫੈਨਸ ਵੱਲੋਂ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਨੇ ਅਤੇ ਪ੍ਰਸ਼ੰਸਕ ਉਨ੍ਹਾਂ ਨੂੰ ਲਗਾਤਾਰ ਇਸ ਦਾ ਜਵਾਬ ਦੇ ਰਹੇ ਹਨ । https://www.instagram.com/p/CETz0yqAIvp/ ਮਿਸ ਪੂਜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ। ਉਹ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment