ਮਿਸ ਪੂਜਾ ਨੇ ਸਾਂਝਾ ਕੀਤਾ ਮਜ਼ੇਦਾਰ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਮਿਸ ਪੂਜਾ ਨੇ ਸਾਂਝਾ ਕੀਤਾ ਮਜ਼ੇਦਾਰ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਮਿਸ ਪੂਜਾ (Miss Pooja) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਮਿਸ ਪੂਜਾ ਨੂਡਲਸ ਖਾਂਦੀ ਹੋਈ ਨਜ਼ਰ ਆ ਰਹੀ ਹੈ । ਇਸ ਤੋਂ ਇਲਾਵਾ ਉਸ ਨੇ ਆਪਣੇ ਕੋਲ ਨਮਕੀਨ ਵੀ ਰੱਖਿਆ ਹੋਇਆ ਹੈ ।ਮਿਸ ਪੂਜਾ ਅਕਸਰ ਇਸ ਤਰ੍ਹਾਂ ਦੇ ਮਜ਼ੇਦਾਰ ਵੀਡੀਓ ਸਾਂਝੇ ਕਰਦੀ ਰਹਿੰਦੀ ਹੈ । ਉਸ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ ।
image From instagram
ਹੋਰ ਪੜ੍ਹੋ : ਮਿਸ ਪੂਜਾ ਨੇ ਆਪਣੀ ਭਤੀਜੀ ਦੇ ਨਾਲ ਇਸ ਤਰ੍ਹਾਂ ਕੀਤੀ ਮਸਤੀ, ਵੀਡੀਓ ਹੋ ਰਿਹਾ ਵਾਇਰਲ
ਮਿਸ ਪੂਜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਪੰਜਾਬੀ ਇੰਡਸਟਰੀ ਨੂੰ ਅਨੇਕਾਂ ਹੀ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ।ਮਿਸ ਪੂਜਾ ਅਜਿਹੀ ਗਾਇਕਾ ਹੈ ਜਿਸ ਦੇ ਨਾਮ ਸਭ ਤੋਂ ਵੱਧ ਗੀਤ ਗਾਉਣ ਦਾ ਰਿਕਾਰਡ ਦਰਜ ਹੈ ।
image From instagram
ਹੋਰ ਪੜ੍ਹੋ : ਮਿਸ ਪੂਜਾ ਅਤੇ ਹਰਸਿਮਰਨ ਦਾ ਨਵਾਂ ਗੀਤ ‘ਕਿਲ ਬਿਲ’ ਰਿਲੀਜ਼, ਵੇਖੋ ਵੀਡੀਓ
ਮਿਸ ਪੂਜਾ ਨੇ ਜਿੱਥੇ ਗਾਇਕੀ ਦੇ ਖੇਤਰ ‘ਚ ਮੱਲਾਂ ਮਾਰੀਆਂ ਹਨ, ਉੱਥੇ ਹੀ ਹੁਣ ਉਹ ਜਲਦ ਹੀ ਆਪਣੀ ਨਵੀਂ ਪਾਰੀ ਦੀ ਸ਼ੁਰੂਆਤ ਜਲਦ ਹੀ ਕਰਨ ਜਾ ਰਹੀ ਹੈ ।ਜਲਦ ਹੀ ਉਹ ਬਿਜਨੇਸ ਵੂਮੈਨ ਦੇ ਤੌਰ ‘ਤੇ ਕੰਮ ਕਰਦੀ ਹੋਈ ਨਜ਼ਰ ਆਏਗੀ ।
image From Instagram
ਇਸ ਦਾ ਖੁਲਾਸਾ ਗਾਇਕਾ ਨੇ ਕੁਝ ਸਮਾਂ ਪਹਿਲਾਂ ਹੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਸਟੋਰੀ ਸਾਂਝੀ ਕਰਦੇ ਹੋਏ ਕੀਤਾ ਸੀ । ਮਿਸ ਪੂਜਾ ਨੇ ਬਤੌਰ ਗਾਇਕਾ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਪਰ ਉਹ ਇੱਕ ਦੋ ਫ਼ਿਲਮਾਂ ‘ਚ ਅਦਾਕਾਰੀ ਕਰਦੀ ਵੀ ਦਿਖਾਈ ਦਿੱਤੀ ਸੀ । ਅੱਜ ਕੱਲ੍ਹ ਉਸ ਦਾ ਜ਼ਿਆਦਾਤਰ ਸਮਾਂ ਵਿਦੇਸ਼ ‘ਚ ਹੀ ਬਿਤਾ ਰਹੀ ਹੈ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
