ਮਿਸ ਪੂਜਾ ਨੇ ਦੱਸਿਆ ਕਿਸ ਤਰ੍ਹਾਂ ਤੁਸੀਂ ਜਿੱਤ ਸਕਦੇ ਹੋ 10 ਲੱਖ ਰੁਪਏ

written by Rupinder Kaler | August 01, 2020

ਪੀਟੀਸੀ ਨੈੱਟਵਰਕ ਪੰਜਾਬ ਦੇ ਨੌਜਵਾਨਾਂ ਨੂੰ ਆਪਣਾ ਟੈਲੇਂਟ ਦਿਖਾਉਣ ਦਾ ਇੱਕ ਹੋਰ ਮੌਕਾ ਦੇਣ ਜਾ ਰਿਹਾ ਹੈ । ਪੀਟੀਸੀ ਨੈੱਟਵਰਕ ਇੱਕ ਹੋਰ ਟੈਲੇਂਟ ਹੰਟ ਸ਼ੋਅ ‘ਹੁਨਰ ਪੰਜਾਬ ਦਾ’ ਲੈ ਕੇ ਆ ਰਿਹਾ ਹੈ । ‘ਹੁਨਰ ਪੰਜਾਬ ਦਾ’ ਸ਼ੋਅ ਰਾਹੀਂ ਨੌਜਵਾਨਾਂ ਨੂੰ ਆਪਣਾ ਹਰ ਤਰ੍ਹਾਂ ਦਾ ਟੈਲੇਂਟ ਦਿਖਾਉਣ ਦਾ ਮੌਕਾ ਮਿਲੇਗਾ । ਇਸ ਸ਼ੋਅ ਵਿੱਚ ਜਿੱਤਣ ਵਾਲੇ ਨੌਜਵਾਨ ਨੂੰ 10 ਲੱਖ ਦੇ ਵੱਡੇ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ ।

https://www.instagram.com/p/CDV9hwcFWCq/

ਜੇਕਰ ਤੁਹਾਡੇ ਕੋਲ ਵੀ ਹੈ ਕੋਈ ਹੁਨਰ ਤਾਂ ਅੱਜ ਹੀ ਹਿੱਸਾ ਲਓ ਪੀਟੀਸੀ ਪੰਜਾਬੀ ਦੇ ਸ਼ੋਅ ‘ਹੁਨਰ ਪੰਜਾਬ ਦਾ’ ਵਿੱਚ ।ਇਸ ਸ਼ੋਅ ਵਿੱਚ ਹਿੱਸਾ ਲੈਣ ਤੋਂ ਪਹਿਲਾਂ ਤੁਹਾਨੂੰ ਆਪਣੇ ਟੈਲੇਂਟ ਦੀ 2 ਮਿੰਟ ਦੀ ਵੀਡੀਓ ਬਣਾ ਕੇ ‘ਪੀਟੀਸੀ ਪਲੇਅ’ ਐਪ ਤੇ ਅਪਲੋਡ ਕਰਨੀ ਹੋਵੇਗੀ ਜਾਂ ਫਿਰ ਇਸ 9599330258 ਵਟਸਐਪ ਨੰਬਰ ’ਤੇ ਭੇਜਣੀ ਹੋਵੇਗੀ । ਹੁਣ ਦੇਰ ਕਿਸ ਗੱਲ ਦੀ ਅੱਜ ਹੀ ਡਾਊਂਨਲੋਡ ਕਰੋ ‘ਪੀਟੀਸੀ ਪਲੇਅ’ ਐਪ ਤੇ ਅਪਲੋਡ ਕਰੋ ਆਪਣੇ ਟੈਲੇਂਟ ਦੀ ਵੀਡੀਓ ।

https://www.instagram.com/p/CCnQp98hkkB/

0 Comments
0

You may also like