ਅਦਾਕਾਰਾ ਮੋਨਿਕਾ ਗਿੱਲ ਨੇ ਮੰਗੇਤਰ ਗੁਰਸ਼ਾਨ ਸਹੋਤਾ ਨਾਲ ਭੰਗੜਾ ਪਾ ਕੇ ਕਰਵਾਈ ਅੱਤ By Shaminder 19 Oct 2019 | Updated On 19 Oct 2019 11:13 IST in Punjabi Buzz Celebrities Special New Update Advertisment ਅਦਾਕਾਰਾ ਮੋਨਿਕਾ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ 'ਚ ਉਹ ਆਪਣੇ ਮੰਗੇਤਰ ਨਾਲ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ ।ਗੁਰਸ਼ਾਨ ਸਹੋਤਾ ਅਤੇ ਮੋਨਿਕਾ ਗਿੱਲ ਦਿਲਜੀਤ ਦੋਸਾਂਝ ਦੇ ਗਾਏ ਗੀਤ 'ਗੁਲਾਬੀ ਪੱਗ' ਗੀਤ ਤੇ ਭੰਗੜਾ ਪਾ ਰਹੇ ਨੇ । ਦੋਨਾਂ ਦਾ ਜੋਸ਼ ਅਤੇ ਉਤਸ਼ਾਹ ਵੇਖਦਿਆਂ ਹੀ ਬਣ ਰਿਹਾ ਹੈ । https://www.instagram.com/p/B3xsOA5l0im/ canada australia ਦੱਸ ਦਈਏ ਕਿ ਗੁਰਸ਼ਾਨ ਸਹੋਤਾ ਨਾਲ ਮੋਨਿਕਾ ਗਿੱਲ ਦੀ ਮੰਗਣੀ ਕੁਝ ਮਹੀਨੇ ਪਹਿਲਾਂ ਹੀ ਹੋਈ ਸੀ ਅਤੇ ਦੋਨਾਂ ਦੀਆਂ ਤਸਵੀਰਾਂ ਅਕਸਰ ਅਦਾਕਾਰਾ ਸੋਸ਼ਲ ਮੀਡੀਆ 'ਤੇ ਸਾਂਝੀ ਕਰਦੀ ਰਹਿੰਦੀ ਹੈ । https://www.instagram.com/p/B27kVApFOzn/ ਮੋਨਿਕਾ ਗਿੱਲ ਇੱਕ ਅਜਿਹੀ ਅਦਾਕਾਰਾ ਹੈ ਜਿਸ ਨੇ ਗੀਤਾਂ 'ਚ ਮਾਡਲਿੰਗ ਦੇ ਨਾਲ-ਨਾਲ ਕਈ ਪੰਜਾਬੀ ਫ਼ਿਲਮਾਂ 'ਚ ਵੀ ਕੰਮ ਕੀਤਾ ਹੈ ਅਤੇ ਪਿੱਛੇ ਜਿਹੇ ਗਗਨ ਕੋਕਰੀ ਦੇ ਨਾਲ ਉਨ੍ਹਾਂ ਦੀ ਫ਼ਿਲਮ ਯਾਰਾ ਵੇ ਨੂੰ ਵੀ ਕਾਫੀ ਪਸੰਦ ਕੀਤਾ ਗਿਆ ਸੀ । #monica-gill #actress #gurshan-sahota Subscribe to our Newsletter! Be the first to get exclusive offers and the latest news Subscribe Now Advertisment Stay updated with the latest news headlines. Follow us: Related Articles Advertisment Advertisment Latest Stories Advertisment Read the Next Article