Advertisment

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲ ਕੇ ਭਾਵੁਕ ਹੋਇਆ ਗਾਇਕ ਦਾ ਫੈਨ, ਵੀਡੀਓ ਹੋ ਰਿਹਾ ਵਾਇਰਲ

author-image
By Shaminder
New Update
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲ ਕੇ ਭਾਵੁਕ ਹੋਇਆ ਗਾਇਕ ਦਾ ਫੈਨ, ਵੀਡੀਓ ਹੋ ਰਿਹਾ ਵਾਇਰਲ
Advertisment
ਸਿੱਧੂ ਮੂਸੇਵਾਲਾ (Sidhu Moose Wala ) ਦੇ ਇੱਕ ਫੈਨ ਦਾ ਵੀਡੀਓ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਦਾ ਫੈਨ
Advertisment
(Fan) ਸਿੱਧੂ ਦੇ ਪਿਤਾ ਨੂੰ ਮਿਲਦਾ ਹੋਇਆ ਦਿਖਾਈ ਦੇ ਰਿਹਾ ਹੈ । ਵੀਡੀਓ ‘ਚ ਇਹ ਫੈਨ ਕਾਫੀ ਭਾਵੁਕ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ । publive-image ਹੋਰ ਪੜ੍ਹੋ : ਰਵਿੰਦਰ ਗਰੇਵਾਲ ਦੇ ਮਾਮਾ ਜੀ ਦਾ ਹੋਇਆ ਦਿਹਾਂਤ, ਗਾਇਕ ਨੇ ਤਸਵੀਰ ਸਾਂਝੀ ਕਰਦੇ ਹੋਏ ਮਾਮੇ ਨਾਲ ਬਿਤਾਏ ਪਲਾਂ ਨੂੰ ਕੀਤਾ ਯਾਦ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ ਅਤੇ ਭਾਵੁਕ ਹੋ ਰਹੇ ਹਨ।ਸਿੱਧੂ ਮੂਸੇਵਾਲਾ ਦਾ ਕਤਲ ਬੀਤੀ ੨੯ ਮਈ ਨੂੰ ਕੁਝ ਹਥਿਆਰਬੰਦ ਲੋਕਾਂ ਦੇ ਵੱਲੋਂ ਕਰ ਦਿੱਤਾ ਗਿਆ ਸੀ ।
Advertisment
sidhu moose wala prents ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿਤਾ ਹੋਏ ਭਾਵੁਕ, ਕਿਹਾ ਪੁੱਤ ਨੇ ਰੀਝਾਂ ਨਾਲ ਬਣਾਇਆ ਘਰ, ਪਰ 10 ਦਿਨ ਵੀ ਰਹਿਣਾ ਨਸੀਬ ਨਹੀਂ ਹੋਇਆ ਜਿਸ ਤੋਂ ਬਾਅਦ ਪੂਰੀ ਦੁਨੀਆ ‘ਚ ਇਸ ਘਟਨਾ ਦੀ ਨਿਖੇਧੀ ਕੀਤੀ ਗਈ ਸੀ । ਹਾਲਾਂਕਿ ਇਸ ਮਾਮਲੇ ‘ਚ ਗੋਲਡੀ ਬਰਾੜ ਨੂੰ ਵਿਦੇਸ਼ ‘ਚ ਗ੍ਰਿਫਤਾਰ ਕਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ।ਪਰ ਹਾਲੇ ਤੱਕ ਉਸ ਨੂੰ ਭਾਰਤ ਨਹੀਂ ਲਿਆਂਦਾ ਗਿਆ ਹੈ । publive-image ਸਿੱਧੂ ਦੇ ਮਾਪੇ ਇਸ ਮਾਮਲੇ ‘ਚ ਮੁਲਜ਼ਮ ਲੋਕਾਂ ਦੇ ਖਿਲਾਫ ਲਗਾਤਾਰ ਕਾਰਵਾਈ ਦੀ ਮੰਗ ਕਰ ਰਹੇ ਹਨ ਅਤੇ ਉਹ ਬੀਤੇ ਦਿਨੀਂ ਵਿਦੇਸ਼ ਵੀ ਹੋ ਕੇ ਆਏ ਹਨ । ਸਿੱਧੂ ਮੂਸੇਵਾਲਾ ਅਜਿਹਾ ਗਾਇਕ ਸੀ, ਜਿਸ ਨੇ ਆਪਣੀ ਗਾਇਕੀ ਦੇ ਨਾਲ ਪੂਰੀ ਦੁਨੀਆ ‘ਚ ਆਪਣੀ ਖ਼ਾਸ ਪਛਾਣ ਬਣਾਈ ਸੀ । ਉਹ ਆਪਣੀ ਵੱਖਰੀ ਗਾਉਣ ਸ਼ੈਲੀ ਨੂੰ ਲੈ ਕੇ ਜਾਣਿਆ ਜਾਂਦਾ ਸੀ । ਸਿੱਧੂ ਜ਼ਿਆਦਾਤਰ ਆਪਣੇ ਲਿਖੇ ਗੀਤ ਹੀ ਗਾਉਂਦਾ ਸੀ ।
 
View this post on Instagram
 

A post shared by Instant Pollywood (@instantpollywood)

Advertisment

Stay updated with the latest news headlines.

Follow us:
Advertisment
Advertisment
Latest Stories
Advertisment