Advertisment

ਹੈਪੀ ਰਾਏਕੋਟੀ ਦੇ ਨਵੇਂ ਗਾਣੇ ਦਾ ਮੋਸ਼ਨ ਪੋਸਟਰ ਹੋਇਆ ਰਿਲੀਜ਼ 

author-image
By Rupinder Kaler
New Update
ਹੈਪੀ ਰਾਏਕੋਟੀ ਦੇ ਨਵੇਂ ਗਾਣੇ ਦਾ ਮੋਸ਼ਨ ਪੋਸਟਰ ਹੋਇਆ ਰਿਲੀਜ਼ 
Advertisment
ਗਾਇਕ ਤੇ ਗੀਤਕਾਰ ਹੈਪੀ ਰਾਏਕੋਟੀ ਦਾ ਨਵਾਂ ਗਾਣਾ ਆ ਰਿਹਾ ਹੈ । 'ਜ਼ਿੰਦਾ' ਟਾਈਟਲ ਹੇਠ ਰਿਲੀਜ਼ ਕੀਤੇ ਜਾਣ ਵਾਲੇ ਇਸ ਗਾਣੇ ਦੇ ਬੋਲ ਹੈਪੀ ਰਾਏਕੋਟੀ ਨੇ ਹੀ ਲਿਖੇ ਹਨ । ਗਾਣੇ ਦਾ ਮਿਊਜ਼ਿਕ ਗੋਲਡਬੁਆਏ ਨੇ ਤਿਆਰ ਕੀਤਾ ਹੈ ਜਦੋਂ ਕਿ ਗਾਣੇ ਦੀ ਵੀਡੀਓ ਸੁੱਖ ਸੰਘੇੜਾ ਦੇ ਨਿਰਦੇਸ਼ਨ ਹੇਠ ਬਣਾਈ ਗਈ ਹੈ । ਇਸ ਗਾਣੇ ਨੂੰ ਵ੍ਹਾਈਟ ਹਿਲ ਲੇਬਲ ਹੇਠ ਰਿਲੀਜ਼ ਕੀਤਾ ਜਾਵੇਗਾ । https://www.instagram.com/p/B0nsUdhnWQd/ ਇਸ ਸਭ ਦੀ ਜਾਣਕਾਰੀ ਹੈਪੀ ਰਾਏਕੋਟੀ ਨੇ ਗਾਣੇ ਦਾ ਮੋਸ਼ਨ ਪੋਸਟਰ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕਰਕੇ ਦਿੱਤੀ ਹੈ । ਹੈਪੀ ਰਾਏਕੋਟੀ ਵੱਲੋਂ ਸ਼ੇਅਰ ਕੀਤੇ ਇਸ ਪੋਸਟਰ ਨੂੰ ਉਹਨਾਂ ਦੇ ਪ੍ਰਸ਼ੰਸਕ ਕਾਫੀ ਲਾਈਕ ਕਰ ਰਹੇ ਹਨ । ਲੋਕ ਇਸ ਪੋਸਟਰ ਤੇ ਆਪਣੇ ਕਮੈਂਟ ਵੀ ਦੇ ਰਹੇ ਹਨ । https://www.instagram.com/p/B0Qp2ZtHdfQ/ ਹੈਪੀ ਰਾਏਕੋਟੀ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗਾਣੇ ਦਿੱਤੇ ਹਨ । ਉਹਨਾਂ ਦਾ ਅਰਦਾਸ ਫ਼ਿਲਮ ਵਿੱਚ ਆਇਆ ਗਾਣਾ ਕਾਫੀ ਪਸੰਦ ਕੀਤਾ ਗਿਆ ਹੈ । https://www.instagram.com/p/Bz2iLjUJVNC/
Advertisment

Stay updated with the latest news headlines.

Follow us:
Advertisment
Advertisment
Latest Stories
Advertisment