ਮੌਨੀ ਰਾਏ ਦਾ ਵਿਆਹ ਤੋਂ ਬਾਅਦ ਡਾਂਸ ਵੀਡੀਓ ਵਾਇਰਲ

written by Shaminder | February 07, 2022

ਮੌਨੀ ਰਾਏ (Mouni Roy)ਦੇ ਵਿਆਹ ਤੋਂ ਬਾਅਦ ਵੀਡੀਓਜ਼ (Video)ਅਤੇ ਤਸਵੀਰਾਂ ਲਗਾਤਾਰ ਵਾਇਰਲ ਹੋ ਰਹੇ ਹਨ । ਅਦਾਕਾਰਾ ਦਾ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ।ਇਸ ਵੀਡੀਓ 'ਚ ਮੌਨੀ ਰਾਏ ਟੇਬਲ ਤੇ ਚੜ ਕੇ ਡਾਂਸ ਕਰਦੀ ਹੋਈ ਦਿਖਾਈ ਦੇ ਰਹੀ ਹੈ । ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਮੌਨੀ ਰਾਏ ਡਾਂਸ ਕਰਦੀ ਹੋਈ ਦਿਖਾਈ ਦੇ ਰਹੀ ਹੈ ।

Mouni Roy

ਹੋਰ ਪੜ੍ਹੋ : ਮੌਨੀ ਰਾਏ ਤੇ ਸੂਰਜ ਨਾਂਬਿਆਰ ਦੇ ਹਨੀਮੂਨ ਦੀਆਂ ਤਸਵੀਰਾਂ ਸਾਹਮਣੇ ਆਈਆਂ, ਕਸ਼ਮੀਰ ‘ਚ ਮਸਤੀ ਕਰਦੇ ਆਏ ਨਜ਼ਰ

ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ । ਮੌਨੀ ਅਤੇ ਉਸ ਦੀ ਗਰਲ ਗੈਂਗ ਨੇ ਇਮਰਾਨ ਖਾਨ ਦੇ ਐਂਪਲੀਫਾਇਰ ਗੀਤ 'ਤੇ ਸ਼ਾਨਦਾਰ ਡਾਂਸ ਮੂਵ ਦਿਖਾਇਆ ਹੈ।

Mouni Roy,,,, image From instagram

ਇਸ ਵੀਡੀਓ ਨੂੰ ਦੇਖ ਕੇ ਪ੍ਰਸ਼ੰਸਕ ਮੌਨੀ 'ਤੇ ਪਿਆਰ ਦੀ ਵਰਖਾ ਕਰ ਰਹੇ ਹਨ। ਮੌਨੀ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਮੌਨੀ ਦੇ ਪ੍ਰਸ਼ੰਸਕਾਂ ਨੇ ਵੀ ਇਸ ਵੀਡੀਓ ਨੂੰ ਖੂਬ ਸ਼ੇਅਰ ਕਰਨਾ ਸ਼ੁਰੂ ਕਰ ਦਿੱਤਾ ਹੈ। ਮੌਨੀ ਰਾਏ ਦਾ ਕੁਝ ਦਿਨ ਪਹਿਲਾਂ ਹੀ ਉਸ ਦੇ ਬੁਆਏ ਫ੍ਰੈਂਡ ਸੂਰਜ ਨਾਂਬਿਆਰ ਦੇ ਨਾਲ ਵਿਆਹ ਹੋਇਆ ਹੈ । ਇਸ ਵਿਆਹ ਮੰਦਿਰਾ ਬੇਦੀ ਸਣੇ ਬਾਲੀਵੁੱਡ ਦੀਆਂ ਹੋਰ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਸੀ । ਇਸ ਤੋਂ ਪਹਿਲਾਂ ਮੌਨੀ ਰਾਏ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋਈਆਂ ਸਨ ।

 

View this post on Instagram

 

A post shared by Mumbai Press (@mumbaipress)

 

You may also like