Advertisment

ਕੋਰੋਨਾ ਵੈਕਸੀਨ ਲਗਵਾਉਂਦੇ ਹੋਏ ਇਹਨਾਂ ਫ਼ਿਲਮੀ ਸਿਤਾਰਿਆਂ ਦੀਆਂ ਨਿਕਲੀਆਂ ਚੀਕਾਂ, ਤਸਵੀਰਾਂ ਦੇਖਕੇ ਤੁਹਾਡਾ ਵੀ ਨਿਕਲ ਜਾਵੇਗਾ ਹਾਸਾ

author-image
By Rupinder Kaler
New Update
ਕੋਰੋਨਾ ਵੈਕਸੀਨ ਲਗਵਾਉਂਦੇ ਹੋਏ ਇਹਨਾਂ ਫ਼ਿਲਮੀ ਸਿਤਾਰਿਆਂ ਦੀਆਂ ਨਿਕਲੀਆਂ ਚੀਕਾਂ, ਤਸਵੀਰਾਂ ਦੇਖਕੇ ਤੁਹਾਡਾ ਵੀ ਨਿਕਲ ਜਾਵੇਗਾ ਹਾਸਾ
Advertisment
ਕੁਝ ਬੰਦੇ ਲੋਕਾਂ ਨੂੰ ਹਸਾਉਣ ਲਈ ਕੁਝ ਵੀ ਕਰ ਜਾਂਦੇ ਹਨ । ਅਜਿਹੀਆਂ ਹੀ ਕੁਝ ਤਸਵੀਰਾਂ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀਆਂ ਹਨ । ਜਿਹਨਾਂ ਨੂੰ ਦੇਖ ਕੇ ਕਿਸੇ ਦਾ ਵੀ ਹਾਸਾ ਨਿਕਲ ਜਾਵੇਗਾ । ਦਰਅਸਲ ਇਹ ਤਸਵੀਰਾਂ ਕੁਝ ਫ਼ਿਲਮੀ ਸਿਤਾਰਿਆਂ ਦੀਆਂ ਹਨ ਜਿਨ੍ਹਾਂ ਨਾਲ ਛੇੜਛਾੜ ਕਰਕੇ ਉਨ੍ਹਾਂ ਨੂੰ ਹਾਸੋਹੀਣੀਆਂ ਬਣਾਇਆ ਗਿਆ ਹੈ । publive-image ਹੋਰ ਪੜ੍ਹੋ :
Advertisment
ਅਦਾਕਾਰਾ ਸੁੱਖੀ ਪਵਾਰ ਨੂੰ ਆਪਣੇ ਪਤੀ ‘ਤੇ ਆਇਆ ਗੁੱਸਾ, ਵੀਡੀਓ ਹੋ ਰਿਹਾ ਵਾਇਰਲ publive-image ਇਨ੍ਹਾਂ ਤਸਵੀਰਾਂ ’ਚ ਬਾਲੀਵੁੱਡ ਦੇ ਮਸ਼ਹੂਰ ਸਿਤਾਰਿਆਂ ਨੂੰ ਕੋਰੋਨਾ ਵੈਕਸੀਨ ਲਗਵਾਉਂਦੇ ਦਿਖਾਇਆ ਗਿਆ ਹੈ । ਵੈਕਸੀਨ ਲਗਵਾਉਣ ਵੇਲੇ ਜੋ ਉਨ੍ਹਾਂ ਦੇ ਹਾਵ-ਭਾਵ ਬਣਾਏ ਗਏ ਹਨ, ਉਨ੍ਹਾਂ ਨੂੰ ਦੇਖ ਕੇ ਹਰ ਕਿਸੇ ਦਾ ਹਾਸਾ ਨਿਕਲ ਜਾਵੇਗਾ। publive-image ਸਲਮਾਨ ਖ਼ਾਨ,
Advertisment
ਸ਼ਾਹਰੁਖ ਖ਼ਾਨ ਤੇ ਦੀਪਿਕਾ ਪਾਦੁਕੋਣ ਤਸਵੀਰਾਂ ’ਚ ਰੋਂਦੇ ਦਿਖਾਈ ਦੇ ਰਹੇ ਹਨ। ਉਥੇ ਅਨੁਸ਼ਕਾ ਸ਼ਰਮਾ, ਆਲੀਆ ਭੱਟ ਦੇ ਹਾਵ-ਭਾਵ ਬੇਹੱਦ ਅਜੀਬ ਤੇ ਹਾਸੇ ਵਾਲੇ ਹਨ । publive-image ਜਿਨ੍ਹਾਂ ਨੂੰ ਦੇਖਦਿਆਂ ਹੀ ਤੁਸੀਂ ਖੁਸ਼ ਹੋ ਜਾਓਗੇ। ਦੱਸ ਦੇਈਏ ਕਿ ਇਹ ਤਸਵੀਰਾਂ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋ ਰਹੀਆਂ ਹਨ। publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment