ਐੱਮ.ਐੱਸ. ਧੋਨੀ ਦਾ ਨਵਾਂ ਲੁੱਕ ਆਇਆ ਸਾਹਮਣੇ, ਸੋਸ਼ਲ ਮੀਡੀਆ ‘ਤੇ ਛਾਈਆਂ 'ਕੈਪਟਨ ਕੂਲ' ਦੀਆਂ ਨਵੀਆਂ ਤਸਵੀਰਾਂ

written by Lajwinder kaur | July 30, 2021

ਭਾਰਤੀ ਕ੍ਰਿਕਟ ਟੀਮ ਦੇ ਸਭ ਤੋਂ ਸ਼ਾਨਦਾਰ ਅਤੇ ਸਫਲ ਕਪਤਾਨ ਐੱਮ.ਐੱਸ. ਧੋਨੀ ਸੋਸ਼ਲ ਮੀਡੀਆ ਉੱਤੇ ਬਹੁਤ ਹੀ ਘੱਟ ਨਜ਼ਰ ਆਉਂਦੇ ਨੇ। ਪਰ ਜਦੋਂ ਵੀ ਉਨ੍ਹਾਂ ਦੀ ਕੋਈ ਵੀਡੀਓ ਜਾਂ ਫਿਰ ਤਸਵੀਰ ਸਾਹਮਣੇ ਆਉਂਦੀ ਹੈ ਤਾਂ ਸੋਸ਼ਲ ਮੀਡੀਆ ਉੱਤੇ ਟਰੈਂਡ ਕਰਨ ਲੱਗ ਜਾਂਦੀਆਂ ਨੇ। ਹੁਣ ਇੱਕ ਵਾਰ ਫਿਰ ਸਾਬਕਾ ਭਾਰਤੀ ਕਪਤਾਨ ਇੰਟਰਨੈਟ ‘ਤੇ ਛਾਏ ਹੋਏ ਨੇ। ਜੀ ਹਾਂ ਮਹੇਂਦਰ ਸਿੰਘ ਧੋਨੀ ਦਾ ਨਵੀਂ ਲੁੱਕ ਸਾਹਮਣੇ ਆਈ ਹੈ।

Yuvraj Singh Gave His Good Wish To Ms Dhoni Retirement Through Video image source- instagram

ਹੋਰ ਪੜ੍ਹੋ : ਬੇਬੀ ਬੰਪ ਦੇ ਨਾਲ ਯੋਗ ਕਰਦੀ ਨਜ਼ਰ ਆਈ ਅਦਾਕਾਰਾ ਨੇਹਾ ਧੂਪੀਆ, ਵੀਡੀਓ ਹੋ ਰਿਹਾ ਹੈ ਖੂਬ ਸ਼ੇਅਰ

ਹੋਰ ਪੜ੍ਹੋ : ਗਾਇਕਾ ਮਿਸ ਪੂਜਾ ‘ਨਿਊ ਯਾਰਕ’ ‘ਚ ਕੰਮ ਦੇ ਨਾਲ ਲੈ ਰਹੀ ਹੈ ਛੁੱਟੀਆਂ ਦਾ ਅਨੰਦ, ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਮਸਤੀ ਕਰਦਿਆਂ ਹੋਇਆਂ ਦਾ ਵੀਡੀਓ

mehndra dhoni viral pictures

ਐੱਮ.ਐੱਸ. ਧੋਨੀ ਦਾ ਨਵਾਂ ਹੇਅਰ ਸਟਾਈਲ ਕਰਵਾਇਆ ਹੈ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਜੰਮ ਕੇ ਵਾਇਰਲ ਹੋ ਰਹੀਆਂ ਨੇ। ਪ੍ਰਸ਼ੰਸਕਾਂ ਨੂੰ ਆਪਣੇ 'ਕੈਪਟਨ ਕੂਲ' ਦੀਆਂ ਇਹ ਤਸਵੀਰਾਂ ਖੂਬ ਪਸੰਦ ਆ ਰਹੀਆਂ ਨੇ।

inside image of ms dhoni new hair style image source- instagram

ਮਸ਼ਹੂਰ ਹੇਅਰ ਸਟਾਈਲਿਸਟ ਆਲੀਮ ਹਕੀਮ (Aalim Hakim) ਨੇ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸਾਂਝੀਆਂ ਕੀਤੀਆਂ ਨੇ । ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- 'ਮਹਾਨ ਕਪਤਾਨ ਧੋਨੀ ਦਾ ਡੈਸ਼ਿੰਗ ਲੁੱਕ। Thoroughly enjoyed doing this haircut & beard for our legend @mahi7781 🔥🔥🔥” । ਉਨ੍ਹਾਂ ਨੇ ਮਾਹੀ ਦੀ ਇੱਕ ਨਹੀਂ ਸਗੋਂ ਪੂਰੀਆਂ ਨੌਂ ਤਸਵੀਰਾਂ ਪੋਸਟ ਕੀਤੀਆਂ ਨੇ। ਇਸ ਪੋਸਟ ਉੱਤੇ ਲੱਖਾਂ ਦੀ ਗਿਣਤੀ ‘ਚ ਲਾਈਕਸ ਤੇ ਕਮੈਂਟ ਆ ਚੁੱਕੇ ਨੇ।

 

 

View this post on Instagram

 

A post shared by Aalim Hakim (@aalimhakim)

You may also like