ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020: ਅਦਾਕਾਰ ਮੁਕੇਸ਼ ਰਿਸ਼ੀ ਵੀ ਅਵਾਰਡ ਸਮਾਰੋਹ ਨੂੰ ਲੈ ਕੇ ਉਤਸ਼ਾਹਿਤ

Written by  Shaminder   |  June 16th 2020 05:55 PM  |  Updated: June 16th 2020 05:58 PM

ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020: ਅਦਾਕਾਰ ਮੁਕੇਸ਼ ਰਿਸ਼ੀ ਵੀ ਅਵਾਰਡ ਸਮਾਰੋਹ ਨੂੰ ਲੈ ਕੇ ਉਤਸ਼ਾਹਿਤ

ਪੀਟੀਸੀ ਪੰਜਾਬੀ ਵੱਲੋਂ ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020 ਕਰਵਾਇਆ ਜਾ ਰਿਹਾ ਹੈ । ਜਿਸ ਲਈ ਨੌਮੀਨੇਸ਼ਨ ਦਾ ਸਿਲਸਿਲਾ ਵੀ ਸ਼ੁਰੂ ਹੋ ਚੁੱਕਿਆ ਹੈ ਅਤੇ ਆਪਣੇ ਪਸੰਦ ਦੇ ਅਦਾਕਾਰ, ਅਦਾਕਾਰਾ, ਡਾਇਰੈਕਟਰ ਨੂੰ ਤੁਸੀ ਵੋਟ ਕਰਕੇ ਜਿਤਵਾ ਸਕਦੇ ਹੋ । ਪੀਟੀਸੀ ਪੰਜਾਬੀ ਵੱਲੋਂ ਇਹ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ ਪੀਟੀਸੀ ਪਹਿਲਾ ਚੈਨਲ ਬਣ ਚੁੱਕਿਆ ਹੈ ਜੋ ਆਨਲਾਈਨ ਅਵਾਰਡ ਸਮਾਰੋਹ ਕਰਵਾ ਕੇ ਪੰਜਾਬੀ ਇੰਡਸਟਰੀ ਦੇ ਦਿੱਗਜ ਕਲਾਕਾਰਾਂ ਨੂੰ ਸਨਮਾਨਿਤ ਕਰੇਗਾ ।ਪੰਜਾਬੀ ਸੈਲੀਬ੍ਰੇਟੀਜ਼ ਵੱਲੋਂ ਇਸ ਆਨਲਾਈਨ ਅਵਾਰਡ ਸਮਾਰੋਹ ਦੀ ਸ਼ਲਾਘਾ ਕੀਤੀ ਜਾ ਰਹੀ ਹੈ । ਅਦਾਕਾਰ ਮੁਕੇਸ਼ ਰਿਸ਼ੀ ਨੇ ਵੀ ਪੀਟੀਸੀ ਪੰਜਾਬੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ ।

https://www.instagram.com/p/CBfUxN8Be-0/

ਸੋ ਹੁਣ ਦੇਰ ਕਿਸ ਗੱਲ ਦੀ ਅੱਜ ਹੀ ਵੋਟ ਕਰੋ ਆਪਣੀ ਪਸੰਦ ਦੀ ਅਦਾਕਾਰ, ਅਦਾਕਾਰਾ, ਡਾਇਰੈਕਟਰ  ਨੂੰ ਤੇ ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਇਸ ਵੈੱਬ ਸਾਈਟ ’ਤੇ ਜਾ ਕੇ ਤੁਸੀਂ ਵੋਟ ਕਰ ਸਕਦੇ ਹੋ ।

https://www.ptcpunjabi.co.in/voting/

ਤੁਹਾਨੂੰ ਦੱਸ ਦਿੰਦੇ ਹਾਂ ਇਸ ਅਵਾਰਡ ਸਮਰੋਹ ਦੌਰਾਨ ਪੀਟੀਸੀ ਨੈੱਟਵਰਕ ਆਪਣੇ ਦਰਸ਼ਕਾਂ ਅਤੇ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਲਈ ਨੌਮੀਨੇਟ ਕਲਾਕਾਰਾਂ, ਫ਼ਿਲਮ ਡਾਇਰੈਕਟਰਾਂ ਤੇ ਫ਼ਿਲਮ ਨਿਰਮਾਤਾਵਾਂ ਨੂੰ ਅਤਿ-ਆਧੁਨਿਕ ਤਕਨੀਕ ਨਾਲ ਘਰ ਬੈਠੇ ਹਰ ਇੱਕ ਨੂੰ ਇੱਕ ਪਲੇਟਫਾਰਮ ’ਤੇ ਇੱਕਠਾ ਕਰੇਗਾ ।

https://www.instagram.com/p/CBfPFvUH-uj/

ਇਹਨਾਂ ਫ਼ਿਲਮੀ ਸਿਤਾਰਿਆਂ ਨੂੰ ਉਹਨਾਂ ਦੇ ਘਰ ਵਿੱਚ ਹੀ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਨਾਲ ਸਨਮਾਨਿਤ ਕੀਤਾ ਜਾਵੇਗਾ । ਤੁਸੀਂ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਸਮਾਰੋਹ ਦਾ ਆਨੰਦ ਪੀਟੀਸੀ ਪੰਜਾਬੀ ’ਤੇ ਲਾਈਵ ਮਾਣ ਸਕੋਗੇ । ਇਸ ਤੋਂ ਇਲਾਵਾ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਸਮਾਰੋਹ ਦਾ ਸਿੱਧਾ ਪ੍ਰਸਾਰਣ ਪੀਟੀਸੀ ਨੈੱਟਵਰਕ ਦੇ ਫੇਸਬੁੱਕ ਪੇਜਾਂ, ਪੀਟੀਸੀ ਪਲੇਅ ਐਪ ਤੇ ਪੀਟੀਸੀ ਨੈੱਟਵਰਕ ਦੀ ਵੈੱਬਸਾਈਟ ’ਤੇ ਕੀਤਾ ਜਾਵੇਗਾ । ਸੋ ਬਣੇ ਰਹੋ ਪੀਟੀਸੀ ਪੰਜਾਬੀ ਦੇ ਨਾਲ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network