Advertisment

ਕਰਮਜੀਤ ਅਨਮੋਲ ਦਾ ਨਵਾਂ ਗਾਣਾ ‘ਮੁਖ ਤੇਰਾ’ ਬਣਿਆ ਲੋਕਾਂ ਦੀ ਪਹਿਲੀ ਪਸੰਦ

author-image
By Rupinder Kaler
New Update
ਕਰਮਜੀਤ ਅਨਮੋਲ ਦਾ ਨਵਾਂ ਗਾਣਾ ‘ਮੁਖ ਤੇਰਾ’ ਬਣਿਆ ਲੋਕਾਂ ਦੀ ਪਹਿਲੀ ਪਸੰਦ
Advertisment
ਗਾਇਕ ਕਰਮਜੀਤ ਅਨਮੋਲ ਦਾ ਨਵਾਂ ਗਾਣਾ ਰਿਲੀਜ਼ ਹੋ ਗਿਆ ਹੈ ।‘ਮੁਖ ਤੇਰਾ’ ਟਾਈਟਲ ਹੇਠ ਰਿਲੀਜ਼ ਹੋਇਆ ਇਹ ਗਾਣਾ ਪੰਜਾਬੀ ਗਾਣੇ ਸੁਣਨ ਵਾਲਿਆਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਇਸ ਗੀਤ ਦੇ ਬੋਲ ਜ਼ੋਰਾਵਰ ਸਿੱਧੂ ਨੇ ਲਿਖੇ ਨੇ ਤੇ ਮਿਊਜ਼ਿਕ ਆਰ.ਡੀ ਬੀਟ ਨੇ ਦਿੱਤਾ ਹੈ । ਕਰਮਜੀਤ ਅਨਮੋਲ ਨੇ ਇਸ ਗੀਤ ਵਿੱਚ ਕੁੜੀ ਦੇ ਹੁਸਨ ਦੀ ਤਾਰੀਫ ਕੀਤ ੀ ਹੈ । ਗੀਤ ਦੇ ਬੋਲ ਹਰ ਇੱਕ ਦੇ ਦਿਲ ਨੂੰ ਛੂਹ ਲੈਂਦੇ ਹਨ । https://www.instagram.com/p/CDdh6QrD9P2/ ਕਰਮਜੀਤ ਅਨੋਮਲ ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਇਸ ਗੀਤ ਤੋਂ ਪਹਿਲਾਂ ਉਹਨਾਂ ਦਾ ਗਾਣਾ ‘ਮਾਂ ਦੀ ਰੋਟੀ’ ਰਿਲੀਜ਼ ਹੋਇਆ ਸੀ । ਇਹ ਗੀਤ ਨੂੰ ਉਹਨਾਂ ਨੇ ਆਪਣੀ ਮਾਂ ਦੀ ਯਾਦ ਵਿੱਚ ਗਾਇਆ ਸੀ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਕਾਫੀ ਸਰਗਰਮ ਨੇ । https://www.instagram.com/p/CCVMZsODlET/
Advertisment

Stay updated with the latest news headlines.

Follow us:
Advertisment
Advertisment
Latest Stories
Advertisment