ਨਛੱਤਰ ਗਿੱਲ ਦਾ ਨਵਾਂ ਗੀਤ ‘ਗੋਰੀ ਵੀਣੀ’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

Written by  Lajwinder kaur   |  July 13th 2020 05:23 PM  |  Updated: July 13th 2020 05:23 PM

ਨਛੱਤਰ ਗਿੱਲ ਦਾ ਨਵਾਂ ਗੀਤ ‘ਗੋਰੀ ਵੀਣੀ’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

ਪੰਜਾਬੀ ਗਾਇਕ ਨਛੱਤਰ ਗਿੱਲ ਜੋ ਕਿ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਉਹ ‘ਗੋਰੀ ਵੀਣੀ’ ਟਾਈਟਲ ਹੇਠ ਰੋਮਾਂਟਿਕ ਗੀਤ ਲੈ ਕੇ ਆਏ ਨੇ । ਇਸ ਗੀਤ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ । 

ਹੋਰ ਵੇਖੋ: ‘Tod Da E Dil’ ਦਾ ਵੀਡੀਓ ਹੋਇਆ ਰਿਲੀਜ਼, ਐਮੀ ਵਿਰਕ ਤੇ ਮੈਂਡੀ ਤੱਖਰ ਦੀ ਜੋੜੀ ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ, ਦੇਖੋ ਵੀਡੀਓ

ਇਸ ਗੀਤ ਦੇ ਬੋਲ ਮਾਨ ਸੁੱਖਪਾਲ (Mann Sukhpal) ਨੇ ਲਿਖੇ ਨੇ ਤੇ ਮਿਊਜ਼ਿਕ ਅਮਦਾਦ ਅਲੀ (Amdad Ali) ਨੇ ਦਿੱਤਾ ਹੈ । Channa Rai ਵੱਲੋਂ ਗੀਤ ਦਾ ਵੀਡੀਓ ਡਾਇਰੈਕਟ ਕੀਤਾ ਗਿਆ ਹੈ । ਫਤਿਹ ਬੀਟਸ (Fateh Beats) ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਗੀਤ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ ।

ਨਛੱਤਰ ਗਿੱਲ ਹਾਲ ਹੀ ‘ਚ ਨਵੇਂ ਗੀਤ ਗ੍ਰੇਟ ਦਾਰਾ ਸਿੰਘ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਸਨ । ਇਸ ਗੀਤ ਨੂੰ ਦਾਰਾ ਸਿੰਘ ਨੂੰ ਸਰਮਰਪਿਤ ਕੀਤਾ ਗਿਆ ਸੀ । ਇਸ ਤੋਂ ਇਲਾਵਾ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ‘ਚ ਬੈਸਟ ਪਲੇਅ ਬੈਕ ਸਿੰਗਰ ਮੇਲ ਕੈਟਾਗਿਰੀ ’ਚ ਨਛੱਤਰ ਗਿੱਲ ਨੂੰ ਇਹ ਅਵਾਰਡ ਮਿਲਿਆ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network