Advertisment

ਨਸ਼ਾ ਤਸਕਰੀ ਦੇ ਮਾਮਲੇ ਵਿੱਚ ਕਮੇਡੀਅਨ ਭਾਰਤੀ ਸਿੰਘ ਦੇ ਘਰ ’ਤੇ ਨਾਰਕੋਟਿਕਸ ਕੰਟਰੋਲ ਬਿਊਰੋ ਦਾ ਛਾਪਾ

author-image
By Rupinder Kaler
New Update
ਨਸ਼ਾ ਤਸਕਰੀ ਦੇ ਮਾਮਲੇ ਵਿੱਚ ਕਮੇਡੀਅਨ ਭਾਰਤੀ ਸਿੰਘ ਦੇ ਘਰ ’ਤੇ ਨਾਰਕੋਟਿਕਸ ਕੰਟਰੋਲ ਬਿਊਰੋ ਦਾ ਛਾਪਾ
Advertisment
ਕਮੇਡੀਅਨ ਭਾਰਤੀ ਸਿੰਘ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਈ ਹੈ ਕਿਉਂਕਿ
Advertisment
ਨਾਰਕੋਟਿਕਸ ਕੰਟਰੋਲ ਬਿਊਰੋ ਨੇ ਹੁਣ ਭਾਰਤੀ ਸਿੰਘ ਦੇ ਮੁੰਬਈ ਸਥਿਤ ਘਰ ਵਿੱਚ ਛਾਪਾ ਮਾਰਿਆ ਹੈ । ਇਸ ਛਾਪੇ ਮਾਰੀ ਦੌਰਾਨ ਨਾਰਕੋਟਿਕਸ ਕੰਟਰੋਲ ਬਿਊਰੋ ਦੀ ਟੀਮ ਨੇ ਭਾਰਤੀ ਦੇ ਘਰੋਂ ਗਾਂਜਾ ਬਰਾਮਦ ਕੀਤਾ ਹੈ। ਨਾਰਕੋਟਿਕਸ ਕੰਟਰੋਲ ਬਿਊਰੋ ਦੀ ਮੁੰਬਈ ਜ਼ੋਨਲ ਯੂਨਿਟ ਨੇ ਕਾਮੇਡੀਅਨ ਅਭਿਨੇਤਰੀ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਦੇ ਘਰ ਛਾਪਾ ਮਾਰਿਆ। publive-image   ਹੋਰ ਪੜ੍ਹੋ :
Advertisment
publive-image ਐਨਸੀਬੀ ਅੰਧੇਰੀ, ਲੋਖੰਡਵਾਲਾ ਅਤੇ ਵਰਸੋਵਾ ਖੇਤਰਾਂ ਵਿਚ ਛਾਪੇਮਾਰੀ ਕਰ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਫੜੇ ਗਏ ਨਸ਼ਾ ਤਸਕਰਾਂ ਦੀ ਮੌਜੂਦਗੀ ਵਿੱਚ ਭਾਰਤੀ ਸਿੰਘ ਅਤੇ ਹਰਸ਼ ਲਿੰਬਾਚੀਆ ਦੇ ਘਰ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਐਨਸੀਬੀ ਨੂੰ ਇੱਕ ਸ਼ੱਕੀ ਪਦਾਰਥ ਮਿਲਿਆ ਹੈ। publive-image ਤੁਹਾਨੂੰ ਦੱਸ ਦਿੰਦੇ ਹਾਂ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਤੋਂ ਬਾਅਦ ਬਾਲੀਵੁੱਡ ਵਿੱਚ ਨਸ਼ੇ ਦੀ ਤਸਕਰੀ ਦੇ ਮਾਮਲੇ ਉਜਾਗਰ ਹੋਏ ਸਨ । ਜਿਸ ਤੋਂ ਬਾਅਦ ਕਈ ਫ਼ਿਲਮੀ ਸਿਤਾਰੇ ਜਾਂਚ ਦੀ ਲਪੇਟ ਵਿੱਚ ਆ ਗਏ ਹਨ । ਹੁਣ ਤੱਕ ਕਈ ਸਿਤਾਰਿਆਂ ਦੇ ਘਰਾਂ ਤੇ ਛਾਪੇਮਾਰੀ ਕੀਤੀ ਗਈ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment