ਨਵਰਾਜ ਹੰਸ ਤੇ ਅਜੀਤ ਮਹਿੰਦੀ ਆਪਣੇ ਭਤੀਜੇ ਰੇਦਾਨ ਦੇ ਨਾਲ ਸ਼ੇਅਰ ਕੀਤੀ ਪਿਆਰੀ ਜਿਹੀ ਫੋਟੋ

written by Lajwinder kaur | November 18, 2020

ਪਾਲੀਵੁੱਡ ਤੇ ਬਾਲੀਵੁੱਡ ਦੇ ਨਾਮੀ ਗਾਇਕ ਨਵਰਾਜ ਹੰਸ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਏਨੀਂ ਦਿਨੀਂ ਉਹ ਮੁੰਬਈ ਤੋਂ ਆਪਣੇ ਜਲੰਧਰ ਵਾਲੇ ਘਰ ਆਏ ਹੋਏ ਨੇ । ਉਨ੍ਹਾਂ ਨੇ ਆਪਣੇ ਭਤੀਜੇ ਰੇਦਾਨ ਦੇ ਕੁਝ ਕਿਊਟ ਜਿਹੀਆਂ ਤਸਵੀਰਾਂ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀਆਂ ਨੇ । navraj hans, ajit mehndi and hredaan ਹੋਰ ਪੜ੍ਹੋ : ਸਿੰਗਾ ਨੇ ਪਾਈ ਧੱਕ, ਬਾਲੀਵੁੱਡ ਐਕਟਰੈੱਸ ਉਰਵਸ਼ੀ ਰੌਤੇਲਾ ਦੇ ਨਾਲ ਲੈ ਕੇ ਆ ਰਹੇ ਨੇ ਨਵਾਂ ਗੀਤ ‘TERI LOAD VE’, ਸੋਸ਼ਲ ਮੀਡੀਆ ‘ਤੇ ਛਾਇਆ ਪੋਸਟਰ ਉਨ੍ਹਾਂ ਨੇ ਇੱਕ ਪਿਆਰੀ ਜਿਹੀ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਮੇਰਾ ਸ਼ੇਰ ਬੱਗਾ ਰੇਦਾਨ’ । ਇਸ ਫੋਟੋ ਚ ਉਹ ਰੇਦਾਨ ਆਪਣੇ ਤਾਏ ਤਾਈ ਦੇ ਨਾਲ ਬਹੁਤ ਖੁਸ਼ ਨਜ਼ਰ ਆ ਰਿਹਾ ਹੈ । ਦਰਸ਼ਕਾਂ ਨੂੰ ਇਹ ਫੋਟੋ ਖੂਬ ਪਸੰਦ ਆ ਰਹੀ ਹੈ । diwali pic hans raj hans family ਇਸ ਤੋਂ ਪਹਿਲਾਂ ਉਨ੍ਹਾਂ ਨੇ ਦੀਵਾਲੀ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਸਨ । ਹਾਲ ਹੀ ‘ਚ ਨਵਰਾਜ ਹੰਸ ਆਪਣੇ ਨਵੇਂ ਗੀਤ ‘ਪੱਥਰ’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ । yuvraj hans hredaan  

 
View this post on Instagram
 

A post shared by Navraj Hans (@navraj_hans)

 
View this post on Instagram
 

A post shared by Navraj Hans (@navraj_hans)

0 Comments
0

You may also like