ਨਵਰਾਜ ਹੰਸ ਤੇ ਅਜੀਤ ਮਹਿੰਦੀ ਆਪਣੇ ਭਤੀਜੇ ਰੇਦਾਨ ਦੇ ਨਾਲ ਸ਼ੇਅਰ ਕੀਤੀ ਪਿਆਰੀ ਜਿਹੀ ਫੋਟੋ

Written by  Lajwinder kaur   |  November 18th 2020 01:42 PM  |  Updated: November 18th 2020 01:46 PM

ਨਵਰਾਜ ਹੰਸ ਤੇ ਅਜੀਤ ਮਹਿੰਦੀ ਆਪਣੇ ਭਤੀਜੇ ਰੇਦਾਨ ਦੇ ਨਾਲ ਸ਼ੇਅਰ ਕੀਤੀ ਪਿਆਰੀ ਜਿਹੀ ਫੋਟੋ

ਪਾਲੀਵੁੱਡ ਤੇ ਬਾਲੀਵੁੱਡ ਦੇ ਨਾਮੀ ਗਾਇਕ ਨਵਰਾਜ ਹੰਸ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਏਨੀਂ ਦਿਨੀਂ ਉਹ ਮੁੰਬਈ ਤੋਂ ਆਪਣੇ ਜਲੰਧਰ ਵਾਲੇ ਘਰ ਆਏ ਹੋਏ ਨੇ । ਉਨ੍ਹਾਂ ਨੇ ਆਪਣੇ ਭਤੀਜੇ ਰੇਦਾਨ ਦੇ ਕੁਝ ਕਿਊਟ ਜਿਹੀਆਂ ਤਸਵੀਰਾਂ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀਆਂ ਨੇ । navraj hans, ajit mehndi and hredaan ਹੋਰ ਪੜ੍ਹੋ : ਸਿੰਗਾ ਨੇ ਪਾਈ ਧੱਕ, ਬਾਲੀਵੁੱਡ ਐਕਟਰੈੱਸ ਉਰਵਸ਼ੀ ਰੌਤੇਲਾ ਦੇ ਨਾਲ ਲੈ ਕੇ ਆ ਰਹੇ ਨੇ ਨਵਾਂ ਗੀਤ ‘TERI LOAD VE’, ਸੋਸ਼ਲ ਮੀਡੀਆ ‘ਤੇ ਛਾਇਆ ਪੋਸਟਰ

ਉਨ੍ਹਾਂ ਨੇ ਇੱਕ ਪਿਆਰੀ ਜਿਹੀ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਮੇਰਾ ਸ਼ੇਰ ਬੱਗਾ ਰੇਦਾਨ’ । ਇਸ ਫੋਟੋ ਚ ਉਹ ਰੇਦਾਨ ਆਪਣੇ ਤਾਏ ਤਾਈ ਦੇ ਨਾਲ ਬਹੁਤ ਖੁਸ਼ ਨਜ਼ਰ ਆ ਰਿਹਾ ਹੈ । ਦਰਸ਼ਕਾਂ ਨੂੰ ਇਹ ਫੋਟੋ ਖੂਬ ਪਸੰਦ ਆ ਰਹੀ ਹੈ ।

diwali pic hans raj hans family

ਇਸ ਤੋਂ ਪਹਿਲਾਂ ਉਨ੍ਹਾਂ ਨੇ ਦੀਵਾਲੀ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਸਨ । ਹਾਲ ਹੀ ‘ਚ ਨਵਰਾਜ ਹੰਸ ਆਪਣੇ ਨਵੇਂ ਗੀਤ ‘ਪੱਥਰ’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

yuvraj hans hredaan

 

 

View this post on Instagram

 

A post shared by Navraj Hans (@navraj_hans)

 

View this post on Instagram

 

A post shared by Navraj Hans (@navraj_hans)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network