Advertisment

ਨਵਰਾਜ ਹੰਸ ਲੈ ਕੇ ਆ ਰਹੇ ਨੇ ਨਵਾਂ ਸਿੰਗਲ ਟਰੈਕ ‘Khaas’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

author-image
By Lajwinder kaur
New Update
ਨਵਰਾਜ ਹੰਸ ਲੈ ਕੇ ਆ ਰਹੇ ਨੇ ਨਵਾਂ ਸਿੰਗਲ ਟਰੈਕ ‘Khaas’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ
Advertisment
ਪੰਜਾਬੀ ਗਾਇਕ ਨਵਰਾਜ ਹੰਸ ਜਿਨ੍ਹਾਂ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਬਾਲੀਵੁੱਡ ‘ਚ ਵੀ ਖ਼ਾਸ ਜਗਾ ਬਣਾ ਲਈ ਹੈ । ਉਨ੍ਹਾਂ ਦੇ ਗੀਤ ਕਈ ਬਾਲੀਵੁੱਡ ਫ਼ਿਲਮਾਂ ‘ਚ ਸੁਣਨ ਨੂੰ ਮਿਲ ਚੁੱਕੇ ਨੇ । publive-image
Advertisment
ਹੋਰ ਵੇਖੋ : ਨੀਰੂ ਬਾਜਵਾ ਨੇ ਕਰਵਾਇਆ ਨਿਊ ਫੋਟੋ ਸ਼ੂਟ, ਸ਼ੇਅਰ ਕੀਤਾ ਬੀਹਾਈਂਡ ਦਾ ਸੀਨ ਵੀਡੀਓ ਨਵਰਾਜ ਹੰਸ ਕਾਫੀ ਲੰਬੇ ਸਮੇਂ ਤੋਂ ਬਾਅਦ ਆਪਣਾ ਨਵਾਂ ਪੰਜਾਬੀ ਗੀਤ ਖ਼ਾਸ (Khaas) ਲੈ ਕੇ ਰਹੇ । ਉਨ੍ਹਾਂ ਨੇ ਆਪਣੇ ਗੀਤ ਦਾ ਪੋਸਟਰ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤਾ ਹੈ । ਗੀਤ ਦੇ ਪੋਸਟਰ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। publive-image ਜੇ ਗੱਲ ਕਰੀਏ ਗੀਤ ਦੇ ਬੋਲ ਤੇ ਸੰਗੀਤ ਦੀ ਤਾਂ ਉਹ Azad ਨੇ ਹੀ ਦਿੱਤੇ ਨੇ । ਇਸ ਗੀਤ ਦੇ ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ ਖੁਦ ਨਵਰਾਜ ਹੰਸ ਤੇ ਅਦਾਕਾਰਾ ਇਹਾਨਾ ਢਿੱਲੋਂ । ਇਸ ਗੀਤ ਨੂੰ ਹੰਸ ਰਾਜ ਹੰਸ ਤੇ ਸਪੀਡ ਰਿਕਾਰਡਜ਼ ਵੱਲੋਂ ਪੇਸ਼ ਕੀਤਾ ਜਾਵੇਗਾ । ਇਹ ਗੀਤ ਬਹੁਤ ਜਲਦ ਦਰਸ਼ਕਾਂ ਦੇ ਰੁਬੂਰ ਹੋ ਜਾਵੇਗਾ । ਨਵਰਾਜ ਹੰਸ ਇਸ ਤੋਂ ਪਹਿਲਾਂ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । publive-image    
Advertisment

Stay updated with the latest news headlines.

Follow us:
Advertisment
Advertisment
Latest Stories
Advertisment