ਨਵਾਬ ਤੇ ਗੁਰਲੇਜ਼ ਅਖ਼ਤਰ ਦੀ ਆਵਾਜ਼ ‘ਚ ਰਿਲੀਜ਼ ਹੋਇਆ ‘Heart Beat’ ਗੀਤ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

written by Lajwinder kaur | January 19, 2021

ਐਕਸਪਰਟ ਜੱਟ ਯਾਨੀ ਪੰਜਾਬੀ ਗਾਇਕ ਨਵਾਬ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬੂਰ ਹੋਏ ਨੇ । ਜੀ ਹਾਂ ਉਹ ਹਾਰਟ ਬੀਟ (Heart Beat) ਟਾਈਟਲ ਹੇਠ ਚੱਕਵੀਂ ਬੀਟ ਵਾਲਾ ਸੌਂਗ ਲੈ ਕੇ ਆਏ ਨੇ । ਇਸ ਗੀਤ ਨੂੰ ਨਵਾਬ ਤੇ ਪੰਜਾਬੀ ਗਾਇਕਾ ਗੁਰਲੇਜ਼ ਅਖ਼ਤਰ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਗਾਇਆ ਹੈ । inside pic of nawab ਹੋਰ ਪੜ੍ਹੋ : ਪਿਆਰ ਦੇ ਜਜ਼ਬਾਤਾਂ ਦੇ ਨਾਲ ਭਰਿਆ ਗੀਤ ਨਵਾਂ ਗੀਤ ‘GALE LAGANA HAI’ ਟੋਨੀ ਕੱਕੜ ਤੇ ਨੇਹਾ ਕੱਕੜ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ
ਇਸ ਗੀਤ ਦੇ ਬੋਲ Raana ਨੇ ਲਿਖੇ ਨੇ ਤੇ ਮਿਊਜ਼ਿਕ ਦੇਸੀ ਕਰਿਊ ਵਾਲਿਆਂ ਨੇ ਦਿੱਤਾ ਹੈ । ਸੁੱਖ ਬਰਾੜ ਵਾਲਿਆਂ ਨੇ ਇਸ ਗੀਤ ਦਾ ਵੀਡੀਓ ਨੂੰ ਤਿਆਰ ਕੀਤਾ ਗਿਆ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ Nawab ਤੇ ਫੀਮੇਲ ਮਾਡਲ Pranjal Dahiya । heatt beat out now ਵੀਡੀਓ ਨੂੰ ਐਕਸਪਰਟ ਜੱਟ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਨਵਾਬ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । nawab and gurlez akhtar latest song heart beat out now  

0 Comments
0

You may also like