ਨੀਰੂ ਬਾਜਵਾ ਨੇ ਮਨਾਇਆ ਆਪਣੀ ਜੁੜਵਾ ਧੀਆਂ ਦਾ ਪਹਿਲਾ ਜਨਮਦਿਨ, ਦੇਖੋ ਤਸਵੀਰਾਂ

Written by  Lajwinder kaur   |  January 24th 2021 04:24 PM  |  Updated: January 24th 2021 04:24 PM

ਨੀਰੂ ਬਾਜਵਾ ਨੇ ਮਨਾਇਆ ਆਪਣੀ ਜੁੜਵਾ ਧੀਆਂ ਦਾ ਪਹਿਲਾ ਜਨਮਦਿਨ, ਦੇਖੋ ਤਸਵੀਰਾਂ

ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਐਕਟਰੈੱਸ ਨੀਰੂ ਬਾਜਵਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਪਿਛਲੇ ਸਾਲ ਉਨ੍ਹਾਂ ਨੇ ਜੁੜਵਾ ਬੱਚੀਆਂ ਨੂੰ ਜਨਮ ਦਿੱਤਾ ਸੀ । ਜਿਨ੍ਹਾਂ ਦਾ ਨਾਂਅ ਉਨ੍ਹਾਂ ਨੇ  ਆਲੀਆ ਤੇ ਅਕੀਰਾ ਰੱਖਿਆ ਹੈ ।

inside photo of neeru bajwa's daughters' birthday pic

ਹੋਰ ਪੜ੍ਹੋ : ਧਨਾਸ਼ਰੀ ਵਰਮਾ ਨੇ ਵਿਆਹ ਦੇ ਇੱਕ ਮਹੀਨਾ ਪੂਰਾ ਹੋਣ ‘ਤੇ ਯੁਜ਼ਵੇਂਦਰ ਚਾਹਲ ਨਾਲ ਸ਼ੇਅਰ ਕੀਤਾ ਕਿਊਟ ਜਿਹਾ ਵੀਡੀਓ

ਆਪਣੀ ਬੇਟੀਆਂ ਦੇ ਜਨਮਦਿਨ ਨੂੰ ਉਨ੍ਹਾਂ ਨੇ ਪਰਿਵਾਰ ਵਾਲਿਆਂ ਦੇ ਨਾਲ ਸੈਲੀਬ੍ਰੇਟ ਕੀਤਾ ਹੈ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਨੇ।

inside pic of neeru bajwa twins daughter

ਉਨ੍ਹਾਂ ਨੇ ਆਪਣੀ ਤਿੰਨੋ ਬੇਟੀਆਂ ਦੇ ਨਾਲ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸਾਂਝੀਆਂ ਕੀਤੀਆਂ ਨੇ। ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਫ਼ਿਲਮੀ ਜਗਤ 'ਚ ਕਾਫੀ ਐਕਟਿਵ ਨੇ । ਬਹੁਤ ਜਲਦ ਉਹ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਦੇ ਨਾਲ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ। ‘ਪਾਣੀ ‘ਚ ਮਧਾਣੀ’ ਅਤੇ ‘ਫੱਟੇ ਦਿੰਦੇ ਚੱਕ ਪੰਜਾਬੀ’ ਫ਼ਿਲਮਾਂ ਵਿੱਚ ਉਹ ਗਿੱਪੀ  ਗਰੇਵਾਲ ਦੇ ਨਾਲ ਨਜ਼ਰ ਆਵੇਗੀ  । ਇਸ ਤੋਂ ਇਲਾਵਾ ਕਈ ਪੰਜਾਬੀ ਮਿਊਜ਼ਿਕ ਵੀਡੀਓ 'ਚ ਵੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੇ ਨੇ ।

inside pic of neeru bajwa with family

 

 

View this post on Instagram

 

A post shared by Neeru Bajwa (@neerubajwa)

 

 

View this post on Instagram

 

A post shared by Sabrina Bajwa (@bajwasabrina)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network