ਨੀਰੂ ਬਾਜਵਾ ਨੇ ਬੇਟੀ ਅਤੇ ਪਤੀ ਨਾਲ ਕੀਤੀ ਖੂਬ ਮਸਤੀ, ਵੀਡੀਓ ਕੀਤਾ ਸਾਂਝਾ

Written by  Shaminder   |  May 11th 2021 11:40 AM  |  Updated: May 11th 2021 11:40 AM

ਨੀਰੂ ਬਾਜਵਾ ਨੇ ਬੇਟੀ ਅਤੇ ਪਤੀ ਨਾਲ ਕੀਤੀ ਖੂਬ ਮਸਤੀ, ਵੀਡੀਓ ਕੀਤਾ ਸਾਂਝਾ

ਨੀਰੂ ਬਾਜਵਾ ਨੇ ਆਪਣੇ ਪਤੀ ਅਤੇ ਵੱਡੀ ਬੇਟੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਸ਼ਾਹਰੁਖ ਖ਼ਾਨ ਦੀ ਫ਼ਿਲਮ ਦੇ ਇੱਕ ਗੀਤ ਉੱਤੇ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ । ਜਦੋਂਕਿ ਅਦਾਕਾਰਾ ਦੀ ਬੇਟੀ ਵੀ ਇਸ ਡਾਂਸ ‘ਚ ਉਸ ਦਾ ਪੂਰਾ ਸਾਥ ਦੇ ਰਹੀ ਹੈ ।

Neeru With Daughter Image From Neeru Bajwa's Instagram

ਹੋਰ ਪੜ੍ਹੋ : ਕੋਰੋਨਾ ਤੋਂ ਬਚਣ ਲਈ ਸੋਸ਼ਲ ਡਿਸਟੈਂਸਿੰਗ ਦੇ ਨਾਲ ਨਾਲ ਡਬਲ ਮਾਸਕ ਦਾ ਲਓ ਸਹਾਰਾ 

neeru bajwa Image From Neeru Bajwa's Instagram

ਤਿੰਨਾਂ ਦੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਨੀਰੂ ਬਾਜਵਾ ਦੇ ਪਤੀ ਸਬਜ਼ੀਆਂ ਕੱਟ ਰਹੇ ਹਨ ਜਦੋਂਕਿ ਨੀਰੂ ਅਤੇ ਉਸ ਦੀ ਧੀ ਡਾਂਸ ਕਰ ਰਹੀਆਂ ਹਨ ।

Neeru Bajwa Image From Neeru Bajwa's Instagram

ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ‘ਤੇ ਲਗਾਤਾਰ ਰਿਐਕਸ਼ਨ ਦੇ ਰਹੇ ਹਨ ।

 

View this post on Instagram

 

A post shared by Neeru Bajwa (@neerubajwa)

ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਪਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਉਹ ਜਲਦ ਹੀ ਹੋਰ ਵੀ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੀ ਹੈ । ਜਿਸ ਦਾ ਉਨ੍ਹਾਂ ਦੇ ਪ੍ਰਸ਼ੰਸਕ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network