ਨੀਰੂ ਬਾਜਵਾ ਨੇ ਆਪਣੀਆਂ ਤਿੰਨਾਂ ਬੇਟੀਆਂ ਨਾਲ ਕਰਵਾਇਆ ਫੋਟੋ ਸ਼ੂਟ

Written by  Rupinder Kaler   |  February 05th 2021 07:31 AM  |  Updated: February 05th 2021 07:31 AM

ਨੀਰੂ ਬਾਜਵਾ ਨੇ ਆਪਣੀਆਂ ਤਿੰਨਾਂ ਬੇਟੀਆਂ ਨਾਲ ਕਰਵਾਇਆ ਫੋਟੋ ਸ਼ੂਟ

ਪਾਲੀਵੁੱਡ ਅਦਾਕਾਰਾ ਨੀਰੂ ਬਾਜਵਾ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੀ ਹੈ । ਉਹਨਾਂ ਵੱਲੋਂ ਆਏ ਦਿਨ ਤਸਵੀਰਾਂ ਤੇ ਵੀਡੀਓ ਸ਼ੇਅਰ ਕੀਤੀਆਂ ਜਾਂਦੀਆਂ ਹਨ । ਹਾਲ ਹੀ ਵਿੱਚ ਨੀਰੂ ਬਾਜਵਾ ਨੇ ਆਪਣੀਆਂ ਬੇਟੀਆਂ ਨਾਲ ਫੋਟੋ ਸ਼ੂਟ ਕਰਵਾਇਆ ਹੈ । ਜਿਸ ਦੀਆਂ ਕੁਝ ਤਸਵੀਰਾਂ ਉਹਨਾਂ ਨੇ ਆਪਣੇ ਇੰਸਟਾਗ੍ਰਾਮ ’ਤੇ ਸ਼ੇਅਰ ਕੀਤੀਆਂ ਹਨ ।

neeru

ਹੋਰ ਪੜ੍ਹੋ :

ਕਿਸਾਨਾਂ ਦੇ ਅੰਦੋਲਨ ਦੌਰਾਨ ਸ਼ਹੀਦ ਹੋਏ ਨਵਰੀਤ ਸਿੰਘ ਦੀ ਅੰਤਿਮ ਅਰਦਾਸ ‘ਚ ਸ਼ਾਮਿਲ ਹੋਏ ਕਈ ਕਿਸਾਨ ਆਗੂ

ਸਪਨਾ ਚੌਧਰੀ ਦਾ ਇਹ ਅੰਦਾਜ਼ ਦੇਖ ਕੇ ਹਰ ਕੋਈ ਹੋ ਰਿਹਾ ਹੈ ਹੈਰਾਨ

neeru

ਇਹਨਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਨੀਰੂ ਨੇ ਇਹਨਾਂ ਨੂੰ ਇੱਕ ਕੈਪਸ਼ਨ ਵੀ ਦਿੱਤਾ ਹੈ । ਉਹਨਾਂ ਨੇ ਲਿਖਿਆ ਹੈ ‘ਮੈਂ ਆਪਣੀਆਂ ਸਾਰੀਆਂ ਬੇਟੀਆਂ ਨਾਲ ਫੋਟੋ ਸ਼ੂਟ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਬੱਚੇ ਕੁਝ ਮੂੜੀ ਹਨ’ ।

neeru

ਨੀਰੂ ਵੱਲੋਂ ਸ਼ੇਅਰ ਕੀਤੀਆਂ ਇਹਨਾਂ ਤਸਵੀਰਾਂ ਨੂੰ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਇਹਨਾਂ ਤਸਵੀਰਾਂ ਦੇ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ । ਨੀਰੂ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਹ ਇੱਕ ਤੋਂ ਬਾਅਦ ਇੱਕ ਕਈ ਫ਼ਿਲਮਾਂ ਵਿੱਚ ਨਜ਼ਰ ਆਉਣ ਵਾਲੀ ਹੈ ।

 

 

View this post on Instagram

 

A post shared by Neeru Bajwa (@neerubajwa)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network