ਨੀਰੂ ਬਾਜਵਾ ਆਪਣੇ ਪਰਿਵਾਰ ਨੂੰ ਕਰ ਰਹੀ ਮਿਸ, ਤਸਵੀਰ ਕੀਤੀ ਸਾਂਝੀ

Written by  Shaminder   |  April 20th 2021 11:49 AM  |  Updated: April 20th 2021 11:49 AM

ਨੀਰੂ ਬਾਜਵਾ ਆਪਣੇ ਪਰਿਵਾਰ ਨੂੰ ਕਰ ਰਹੀ ਮਿਸ, ਤਸਵੀਰ ਕੀਤੀ ਸਾਂਝੀ

ਨੀਰੂ ਬਾਜਵਾ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕਰਦੇ ਰਹਿੰਦੇ ਹਨ । ਨੀਰੂ ਬਾਜਵਾ ਨੇ ਆਪਣੇ ਪਰਿਵਾਰ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਸ ਨੇ ਲਿਖਿਆ ਕਿ ‘ਮੈਂ ਆਪਣੇ ਪਰਿਵਾਰ ਨੂੰ ਬਹੁਤ ਹੀ ਜ਼ਿਆਦਾ ਮਿਸ ਕਰ ਰਹੀ ਹਾਂ, ਇਸ ਡਰਾਉੇਣੇ ਸਮੇਂ ‘ਚ, ਮੈਂ ਅਰਦਾਸ ਕਰਦੀ ਹਾਂ ਪ੍ਰਮਾਤਮਾ ਸਭ ਨੂੰ ਸੁਰੱਖਿਅਤ ਰੱਖੇ’।

Image From Neeru Bajwa's Instagram

ਹੋਰ ਪੜ੍ਹੋ : ਰਾਖੀ ਸਾਵੰਤ ਦੀ ਮਾਂ ਦਾ ਹੋਇਆ ਸਫਲ ਆਪ੍ਰੇਸ਼ਨ, ਪ੍ਰਸ਼ੰਸਕਾਂ ਨੂੰ ਦੁਆਵਾਂ ਲਈ ਸ਼ੁਕਰੀਆ ਕਰਦੇ ਹੋਏ ਹੋਈ ਭਾਵੁਕ

neeru bajwa Image From Neeru Bajwa's Instagram

ਨੀਰੂ ਬਾਜਵਾ ਵੱਲੋਂ ਸ਼ੇਅਰ ਕੀਤੀ ਗਈ ਇਸ ਪੋਸਟ ‘ਤੇ ਉਸ ਦੇ ਪ੍ਰਸ਼ੰਸਕਾਂ ਵੱਲੋਂ ਵੀ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ ਅਤੇ ਪ੍ਰਸ਼ੰਸਕ ਇਸ ਪੋਸਟ ਨੂੰ ਲਗਾਤਾਰ ਸ਼ੇਅਰ ਕਰ ਰਹੇ ਹਨ ।

neeru bajwa Image From Neeru Bajwa's Instagram

ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਪ੍ਰਾਜੈਕਟਸ ‘ਚ ਨਜ਼ਰ ਆਏਗੀ । ਸਤਿੰਦਰ ਸਰਤਾਜ ਦੇ ਨਾਲ ਉਹ ਫ਼ਿਲਮ ‘ਕਲੀ ਜੋਟਾ’ ‘ਚ ਵਿਖਾਈ ਦੇਵੇਗੀ, ਜਦੋਂਕਿ ਗਿੱਪੀ ਗਰੇਵਾਲ ਦੇ ਨਾਲ ਉਹ ਫ਼ਿਲਮ ‘ਪਾਣੀ ‘ਚ ਮਧਾਣੀ’ ਵਿੱਚ ਨਜ਼ਰ ਆਏਗੀ ।

 

View this post on Instagram

 

A post shared by Neeru Bajwa (@neerubajwa)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network