ਨੀਰੂ ਬਾਜਵਾ ਨੇ ਗੁਰਦੁਆਰਾ ਸਾਹਿਬ ‘ਚ ਕੀਤੀ ਸਰਬੱਤ ਦੇ ਭਲੇ ਲਈ ਅਰਦਾਸ

Written by  Shaminder   |  June 26th 2021 12:05 PM  |  Updated: June 26th 2021 12:05 PM

ਨੀਰੂ ਬਾਜਵਾ ਨੇ ਗੁਰਦੁਆਰਾ ਸਾਹਿਬ ‘ਚ ਕੀਤੀ ਸਰਬੱਤ ਦੇ ਭਲੇ ਲਈ ਅਰਦਾਸ

ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ । ਉਸ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ਨੂੰ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਗੁਰਦੁਆਰਾ ਸਾਹਿਬ ‘ਚ ਨਜ਼ਰ ਆ ਰਹੇ ਹਨ ।

neeru bajwa Image From Instagram

ਹੋਰ ਪੜ੍ਹੋ : ਨਿਸ਼ਾ ਬਾਨੋ ਨੇ ਮਨਾਇਆ ਜਨਮ ਦਿਨ, ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਵਾਇਰਲ

neeru bajwa Image From Instagram

ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ ਮੈਂ ਕਦੇ ਵੀ ਨਿਯਮਾਂ ਦੇ ਨਾਲ ਖੇਡਣ ਦੀ ਕੋਸ਼ਿਸ਼ ਨਹੀਂ ਕੀਤੀ ਹੈ ।ਮੈਂ ਹਮੇਸ਼ਾ ਉਹੀ ਕੀਤਾ ਹੈ ਜੋ ਮੇਰੇ ਦਿਲ ਨੂੰ ਠੀਕ ਲੱਗਿਆ ਹੈ ।ਮੇਰੀ ਤਾਕਤ ਮੇਰਾ ਵਾਹਿਗੁਰੂ। ਫਿਕਰ ਨਾ ਕਰੋ, ਬੁਰੇ ਵਕਤ ਤੋਂ ਨਾ ਡਰੋ, ਜੋ ਵੀ ਹੋਏਗਾ, ਚੰਗਾ ਹੀ ਹੋਏਗਾ ਬਸ ਵਾਹਿਗੁਰੂ ਦਾ ਸ਼ੁਕਰੀਆ ਅਦਾ ਕਰੋ’।

Image From Instagram

ਨੀਰੂ ਬਾਜਵਾ ਦੀ ਇਸ ਪੋਸਟ ‘ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਨੇ ਅਤੇ ਲੋਕ ਲਗਾਤਾਰ ਇਸ ਵੀਡੀਓ ਨੂੰ ਸ਼ੇਅਰ ਕਰ ਰਹੇ ਹਨ । ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਜੱਟ ਐਂਡ ਜੂਲੀਅਟ, ਛੜਾ ਵਰਗੀਆਂ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ ।

 

View this post on Instagram

 

A post shared by Neeru Bajwa (@neerubajwa)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network