ਨੀਰੂ ਬਾਜਵਾ ਪਤੀ ਦੇ ਨਾਲ ਰੋਮਾਂਟਿਕ ਹੁੰਦੀ ਆਈ ਨਜ਼ਰ, ਵੀਡੀਓ ਕੀਤਾ ਸਾਂਝਾ

Written by  Shaminder   |  August 30th 2022 05:22 PM  |  Updated: August 30th 2022 05:22 PM

ਨੀਰੂ ਬਾਜਵਾ ਪਤੀ ਦੇ ਨਾਲ ਰੋਮਾਂਟਿਕ ਹੁੰਦੀ ਆਈ ਨਜ਼ਰ, ਵੀਡੀਓ ਕੀਤਾ ਸਾਂਝਾ

ਅਦਾਕਾਰਾ ਨੀਰੂ ਬਾਜਵਾ (Neeru Bajwa) ਪੰਜਾਬੀ ਇੰਡਸਟਰੀ ਦੀ ਅਜਿਹੀ ਅਦਾਕਾਰਾ (Actress)  ਹੈ । ਜਿਸ ਨੇ ਆਪਣੀ ਅਦਾਕਾਰੀ ਦੇ ਨਾਲ ਇੰਡਸਟਰੀ ‘ਚ ਖ਼ਾਸ ਪਛਾਣ ਬਣਾਈ ਹੈ । ਉਹ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੇ ਪਤੀ ਦੇ ਨਾਲ ਇੱਕ ਰੋਮਾਂਟਿਕ ਵੀਡੀਓ ਸ਼ੇਅਰ ਕੀਤਾ ਹੈ ।

Neeru Bajwa about to become mother again? Here's what we know Image Source: Twitter

ਹੋਰ ਪੜ੍ਹੋ : ਗੀਤਾ ਬਸਰਾ ਆਪਣੀ ਧੀ ਦੇ ਨਾਲ ਸਵੀਮਿੰਗ ਪੂਲ ‘ਚ ਮਸਤੀ ਕਰਦੀ ਆਈ ਨਜ਼ਰ, ਵੀਡੀਓ ਕੀਤਾ ਸਾਂਝਾ

ਜਿਸ ‘ਚ ਉੇਹ ਆਪਣੇ ਪਤੀ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਮੇਰੇ ਗੁਲਾਬ, ਤੇਰੀ ਮੇਰੀ ਗੱਲ ਬਣ ਗਈ’ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਆਪਣੇ ਪਤੀ ਨੂੰ ਵੀ ਟੈਗ ਕੀਤਾ ਹੈ ।

neeru bajwa ,.,, image From instagram

ਹੋਰ ਪੜ੍ਹੋ : ਠਾਣੇ ‘ਚ ਅਦਾਕਾਰ ਪੁਨੀਤ ਤਲਰੇਜਾ ਨਾਲ ਕੁੱਟਮਾਰ, ਅਦਾਕਾਰ ਹਸਪਤਾਲ ‘ਚ ਦਾਖਲ

ਇਹ ਵੀਡੀਓ ਅਦਾਕਾਰਾ ਦੇ ਪ੍ਰਸ਼ੰਸਕਾਂ ਨੂੰ ਬਹੁਤ ਜ਼ਿਆਦਾ ਪਸੰਦ ਆ ਰਿਹਾ ਹੈ । ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ । ਪੰਜਾਬੀ ਇੰਡਸਟਰੀ ਦੀਆਂ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਨਜ਼ਰ ਆਉਣ ਵਾਲੀ ਅਦਾਕਾਰਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਾਲੀਵੁੱਡ ਦੀਆਂ ਫ਼ਿਲਮਾਂ ਦੇ ਨਾਲ ਕੀਤੀ ਸੀ ।

neeru bajwa image From instagram

ਪਰ ਬਾਲੀਵੁੱਡ ‘ਚ ਉਸ ਦਾ ਐਕਸਪੀਰੀਅੰਸ ਕੁਝ ਜ਼ਿਆਦਾ ਵਧੀਆ ਨਹੀਂ ਰਿਹਾ । ਜਿਸ ਤੋਂ ਬਾਅਦ ਉਸ ਨੇ ਪਾਲੀਵੁੱਡ ਦਾ ਰੁਖ ਕੀਤਾ ਅਤੇ ਹੁਣ ਪੰਜਾਬੀ ਇੰਡਸਟਰੀ ‘ਚ ਹੀ ਸਰਗਰਮ ਹੈ । ਜਲਦ ਹੀ ਉਹ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਅਦਾਕਾਰੀ ਕਰਦੀ ਹੋਈ ਦਿਖਾਈ ਦੇਵੇਗੀ।

 

View this post on Instagram

 

A post shared by Neeru Bajwa (@neerubajwa)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network