Advertisment

ਨੀਰੂ ਬਾਜਵਾ ਨੇ ਪਤੀ ਦੇ ਨਾਲ ਰੋਮਾਂਟਿਕ ਤਸਵੀਰ ਕੀਤੀ ਸ਼ੇਅਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

author-image
By Shaminder
New Update
ਨੀਰੂ ਬਾਜਵਾ ਨੇ ਪਤੀ ਦੇ ਨਾਲ ਰੋਮਾਂਟਿਕ ਤਸਵੀਰ ਕੀਤੀ ਸ਼ੇਅਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ
Advertisment
ਨੀਰੂ ਬਾਜਵਾ ਇੱਕ ਅਜਿਹੀ ਅਦਾਕਾਰਾ ਜਿਸ ਨੇ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ । ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਉਨ੍ਹਾਂ ਨੇ ਹੁਣ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪਤੀ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਨੀਰੂ ਬਾਜਵਾ ਦਾ ਬਹੁਤ ਹੀ ਰੋਮਾਂਟਿਕ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ । https://www.instagram.com/p/CEiURGRho7J/ ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਨੀਰੂ ਬਾਜਵਾ ਕਿਸੇ ਬੀਚ ਦੇ ਕਿਨਾਰੇ ‘ਤੇ ਨਜ਼ਰ ਆ ਰਹੇ ਨੇ ।ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪਾਲੀਵੁੱਡ ਨੂੰ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਉਨ੍ਹਾਂ ਨੇ ਬਾਲੀਵੁੱਡ ‘ਚ ਫ਼ਿਲਮਾਂ ਦੇ ਨਾਲ ਐਕਟਿੰਗ ਕਰੀਅਰ ਦੀ ਸ਼ੁਰੂਆਤ ਕੀਤੀ ਸੀ । https://www.instagram.com/p/CEAJ1i8hWdi/ ਉਨ੍ਹਾਂ ਨੇ ਬੀਤੇ ਸਾਲ ਆਪਣੀ ਫ਼ਿਲਮ ‘ਛੜਾ’ ਦੇ ਨਾਲ ਹਾਜ਼ਰੀ ਲਵਾਈ ਸੀ ਜੋ ਕਿ ਹਿੱਟ ਸਾਬਿਤ ਹੋਈ ਸੀ । ਇਸ ਫ਼ਿਲਮ ‘ਚ ਦਿਲਜੀਤ ਦੋਸਾਂਝ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਖੂਬ ਪਸੰਦ ਕੀਤਾ ਗਿਆ ਸੀ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment