ਆਪਣੇ ਪਿਤਾ ਦੇ ਜਨਮ ਦਿਨ ‘ਤੇ ਨੀਰੂ ਬਾਜਵਾ ਨੇ ਤਸਵੀਰ ਸਾਂਝੀ ਕਰਦੇ ਹੋਏ ਇਸ ਤਰ੍ਹਾਂ ਕੀਤਾ ਬਰਥਡੇ ਵਿਸ਼

Written by  Shaminder   |  April 07th 2020 10:20 AM  |  Updated: April 07th 2020 10:20 AM

ਆਪਣੇ ਪਿਤਾ ਦੇ ਜਨਮ ਦਿਨ ‘ਤੇ ਨੀਰੂ ਬਾਜਵਾ ਨੇ ਤਸਵੀਰ ਸਾਂਝੀ ਕਰਦੇ ਹੋਏ ਇਸ ਤਰ੍ਹਾਂ ਕੀਤਾ ਬਰਥਡੇ ਵਿਸ਼

ਪਾਲੀਵੁੱਡ ਅਦਾਕਾਰਾ ਨੀਰੂ ਬਾਜਵਾ ਨੇ ਆਪਣੇ ਪਿਤਾ ਦੇ ਜਨਮ ਦਿਨ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ੳੇੁਨ੍ਹਾਂ ਦਾ ਪੂਰਾ ਪਰਿਵਾਰ ਨਜ਼ਰ ਆ ਰਿਹਾ ਹੈ। ਅੱਜ ਨੀਰੂ ਬਾਜਵਾ ਨੇ ਪਿਤਾ  ਦੇ ਜਨਮ ਦਿਨ ਤੇ ਉਨ੍ਹਾਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੇ ਇਹ ਤਸਵੀਰ ਸਾਂਝੀ ਕੀਤੀ ਹੈ ।ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਪਿਤਾ ਨੂੰ ਬਰਥਡੇ ਵਿੱਸ਼ ਕੀਤਾ ਹੈ ਅਤੇ ਨਾਲ ਹੀ ਲਿਖਿਆ ਹੈ ।

ਹੋਰ ਵੇਖੋ:ਸਬਰੀਨਾ ਬਾਜਵਾ ਨੇ ਸ਼ੇਅਰ ਕੀਤੀਆਂ ਨੀਰੂ ਬਾਜਵਾ ਦੀਆਂ ਧੀਆਂ ਦੇ ਨਾਲ ਤਸਵੀਰਾਂ, ਮਾਸੀ-ਭਾਣਜੀਆਂ ਦੀਆਂ ਫੋਟੋਆਂ ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ

https://www.instagram.com/p/B-pi5B0BMP1/

“ਆਈ ਲਵ ਯੂ ਡੈਡ, ਆਈ ਮਿਸ ਯੂ”, ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਨੀਰੂ ਦਾ ਪੂਰਾ ਪਰਿਵਾਰ ਬਹੁਤ ਹੀ ਖੁਸ਼ ਨਜ਼ਰ ਆ ਰਿਹਾ ਹੈ । ਨੀਰੂ ਬਾਜਵਾ ਆਪਣੀ ਜ਼ਿੰਦਗੀ ਦੇ ਬਾਰੇ ਅਤੇ ਆਪਣੀ ਪ੍ਰੋਫੈਸ਼ਨ ਬਾਰੇ ਅਕਸਰ ਪੋਸਟਾਂ ਸਾਂਝੀਆਂ ਕਰਦੇ ਰਹਿੰਦੇ ਹਨ ।

https://www.instagram.com/p/B-k2NUMhINd/

ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਉਨ੍ਹਾਂ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਬਾਲੀਵੁੱਡ ਤੋਂ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਨੀਰੂ ਬਾਜਵਾ ਨੇ ਪਾਲੀਵੁੱਡ ‘ਚ ਵੀ ਨਾਮ ਕਮਾਇਆ ਹੈ । ੳੇੁਨ੍ਹਾਂ ਨੇ ਪਾਲੀਵੁੱਡ ਨੂੰ ਵੀ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਜਿਸ ‘ਚ ਲੌਂਗ ਲਾਚੀ, ਜੱਟ ਐਂਡ ਜੂਲੀਅਟ ਅਤੇ ਬੀਤੇ ਸਾਲ ਆਈ ਛੜਾ ਫ਼ਿਲਮ ਨੇ ਵੀ ਚੰਗਾ ਬਿਜਨੇਸ ਬਾਕਸ ਆਫ਼ਿਸ ‘ਤੇ ਕੀਤਾ ਸੀ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network