ਨੀਰੂ ਬਾਜਵਾ ਨੇ ਪਤੀ ਦਾ ਵੀਡੀਓ ਕੀਤਾ ਸਾਂਝਾ, ਸੋਸ਼ਲ ਮੀਡੀਆ ‘ਤੇ ਕੀਤਾ ਜਾ ਰਿਹਾ ਪਸੰਦ

written by Shaminder | June 21, 2021

ਨੀਰੂ ਬਾਜਵਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੇ ਪਤੀ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਸ ਦਾ ਪਤੀ ਬੱਚੀਆਂ ਦੇ ਨਾਲ ਮਸਤੀ ਕਰਦੇ ਹੋਏ ਦਿਖਾਈ ਦੇ ਰਿਹਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਨੀਰੂ ਬਾਜਵਾ ਨੇ ਆਪਣੇ ਪਤੀ ਨੂੰ ਕੂਲ ਪਿਤਾ ਦੱਸਿਆ ਹੈ ।

Image From Instagram
ਹੋਰ ਪੜ੍ਹੋ : ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਲਾਮਬੱਧ ਕਰ ਰਹੇ ਹਨ ਜੱਸ ਬਾਜਵਾ 
Neeru Bajwa Image From Instagram
ਇਹ ਵੀਡੀਓ ਬੀਤੇ ਦਿਨ ਫਾਦਰਸ ਡੇ ਦਾ ਹੈ । ਜਦੋਂ ਨੀਰੂ ਬਾਜਵਾ ਦੇ ਪਤੀ ਨੇ ਬੱਚੀਆਂ ਦੇ ਨਾਲ ਖੂਬ ਇਨਜੁਆਏ ਕੀਤਾ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਨੀਰੂ ਬਾਜਵਾ ਦਾ ਪਤੀ ਡਾਂਸ ਕਰਦਾ ਹੋਇਆ ਵਿਖਾਈ ਦੇ ਰਿਹਾ ਹੈ ।
Neeru Bajwa Image From Instagram
ਇਸ ਦੇ ਨਾਲ ਹੀ ਕਦੇ ਬੱਚੀਆਂ ਦੇ ਨਾਲ ਖੇਡਦਾ ਦਿਖਾਈ ਦੇ ਰਿਹਾ ਹੈ ਅਤੇ ਕਦੇ ਡਾਂਸ ਕਰਦਾ ਹੋਇਆ ਦਿਖਾਈ ਦਿੰਦਾ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ।
 
View this post on Instagram
 

A post shared by Neeru Bajwa (@neerubajwa)

ਨੀਰੂ ਬਾਜਵਾ ਦੇ ਪ੍ਰਸ਼ੰਸਕ ਵੀ ਇਸ ਵੀਡੀਓ ਨੂੰ ਪਸੰਦ ਕਰ ਰਹੇ ਹਨ ਅਤੇ ਇਸ ‘ਤੇ ਆਪੋ ਆਪਣਾ ਰਿਐਕਸ਼ਨ ਦੇ ਰਹੇ ਨੇ।
 
View this post on Instagram
 

A post shared by Neeru Bajwa (@neerubajwa)

0 Comments
0

You may also like