Advertisment

ਨੀਰੂ ਬਾਜਵਾ ਨੇ ਪਤੀ ਦੇ ਨਾਲ ਕੀਤਾ ਵੀਡੀਓ ਸਾਂਝਾ

author-image
By Shaminder
New Update
ਨੀਰੂ ਬਾਜਵਾ ਨੇ ਪਤੀ ਦੇ ਨਾਲ ਕੀਤਾ ਵੀਡੀਓ ਸਾਂਝਾ
Advertisment
ਨੀਰੂ ਬਾਜਵਾ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ
Advertisment
ਪਤੀ ਦੇ ਨਾਲ ਨਜ਼ਰ ਆ ਰਹੇ ਹਨ ਅਤੇ ਦੋਵੇਂ ਰੋਮਾਂਟਿਕ ਮੂਡ ‘ਚ ਵਿਖਾਈ ਦੇ ਰਹੇ ਹਨ । ਇਸ ਵੀਡੀਓ ਨੂੰ ਅਦਾਕਾਰਾ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । Neeru Bajwa Image From Neeru Bajwa's Instagram ਹੋਰ ਪੜ੍ਹੋ : ਜਦੋਂ ਰਣਦੀਪ ਹੁੱਡਾ ਨੂੰ ਵਾਲ ਤੇ ਦਾੜ੍ਹੀ ਕਟਵਾਉਣ ਲਈ ਸ਼੍ਰੀ ਦਰਬਾਰ ਸਾਹਿਬ ਜਾ ਕੇ ਮੰਗਣੀ ਪਈ ਸੀ ਮੁਆਫ਼ੀ  
Advertisment
Neeru Bajwa Image From Neeru Bajwa's Instagram ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਨੀਰੂ ਆਪਣੇ ਪਤੀ ਨੂੰ ਛੇੜਦੀ ਅਤੇ ਮਸਤੀ ਕਰਦੀ ਹੋਈ ਵਿਖਾਈ ਦੇ ਰਹੀ ਹੈ । ਇਸ ਵੀਡੀਓ ਨੂੰ ਅਦਾਕਾਰਾ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਇਸ ਵੀਡੀਓ ਨੂੰ ਲਗਾਤਾਰ ਸ਼ੇਅਰ ਵੀ ਕਰ ਰਹੇ ਹਨ । Actress Neeru Bajwa Image From Neeru Bajwa's Instagram ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਫ਼ਿਲਮਾਂ ‘ਚ ਨਜ਼ਰ ਆਉਣਗੇ । ਹਾਲਾਂਕਿ ਕੋਰੋਨਾ ਮਹਾਮਾਰੀ ਦਾ ਅਸਰ ਪੰਜਾਬੀ ਇੰਡਸਟਰੀ ‘ਤੇ ਵੀ ਪੈ ਰਿਹਾ ਹੈ ਕਿਉਂਕਿ ਕਈ ਫ਼ਿਲਮਾਂ ਬਣ ਚੁੱਕੀਆਂ ਹਨ, ਪਰ ਕੋਰੋਨਾ ਦੀ ਵਜ੍ਹਾ ਕਰਕੇ ਇਨ੍ਹਾਂ ਫ਼ਿਲਮਾਂ ਦੀ ਰਿਲੀਜ਼ ਡੇਟ ਟਾਲ ਦਿੱਤੀ ਗਈ ਹੈ ।
 
View this post on Instagram
 

A post shared by Neeru Bajwa (@neerubajwa)

Advertisment

Stay updated with the latest news headlines.

Follow us:
Advertisment
Advertisment
Latest Stories
Advertisment