Advertisment

ਨੀਰੂ ਬਾਜਵਾ ਨੇ ਸ਼ੇਅਰ ਕੀਤੀ ਖ਼ਾਸ ਤਸਵੀਰ, ਛੋਟੇ ਭਰਾ ਨੇ ਕੁਝ ਇਸ ਤਰ੍ਹਾਂ ਦਿੱਤਾ ਸਰਪ੍ਰਾਈਜ਼

author-image
By Lajwinder kaur
New Update
ਨੀਰੂ ਬਾਜਵਾ ਨੇ ਸ਼ੇਅਰ ਕੀਤੀ ਖ਼ਾਸ ਤਸਵੀਰ, ਛੋਟੇ ਭਰਾ ਨੇ ਕੁਝ ਇਸ ਤਰ੍ਹਾਂ ਦਿੱਤਾ ਸਰਪ੍ਰਾਈਜ਼
Advertisment
ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਤੇ ਬਾਕਮਾਲ ਦੀ ਅਦਾਕਾਰਾ ਨੀਰੂ ਬਾਜਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ ।publive-image
Advertisment
ਹੋਰ ਵੇਖੋ : ਹੱਥਾਂ ‘ਚ ਦਾਤੀ ਲੈ ਕੇ ਖੇਤਾਂ ‘ਚ ਕੰਮ ਕਰਦੇ ਹੋਏ ਨਜ਼ਰ ਆਏ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਦੇਖੋ ਵੀਡੀਓ ਉਨ੍ਹਾਂ ਨੇ ਇੱਕ ਖ਼ਾਸ ਤਸਵੀਰ ਪਾਉਂਦੇ ਹੋਏ ਲਿਖਿਆ ਹੈ, ‘ਬੇਬੀ ਬਰਦਰ’ ਤੇ ਨਾਲ ਹੀ ਹੀ ਹੱਥ ਜੋੜੇ ਇਮੋਜ਼ੀ ਵੀ ਪੋਸਟ ਕੀਤਾ ਹੈ । ਉਹ ਆਪਣੇ ਭਰਾ ਦੇ ਨਾਲ ਰੱਖੜੀ ਸੈਲੀਬਰੇਟ ਕਰਦੇ ਹੋਏ ਦਿਖਾਈ ਦੇ ਰਹੇ ਨੇ । ਭੈਣ-ਭਰਾ ਦੇ ਪਿਆਰ ਨੂੰ ਦਰਸਾਉਂਦੀ ਇਹ ਤਸਵੀਰ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ । publive-image ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਸਿਨੇਮੇ ‘ਤੇ ਕਾਫੀ ਸਰਗਰਮ ਨੇ । ਕੁਝ ਮਹੀਨੇ ਪਹਿਲਾਂ ਹੀ ਉਹ ਇੱਕ ਵਾਰ ਫਿਰ ਤੋਂ ਜੁੜਵਾਂ ਬੱਚੀਆਂ ਦੀ ਮਾਂ ਬਣੀ ਹੈ । ਇਸ ਤੋਂ ਇਲਾਵਾ ਉਹ ਇੱਕ ਛੋਟੇ ਪੰਜਾਬੀ ਬੱਚੇ Aryan ਦੇ ਲਈ ਫੰਡ ਇਕੱਠੇ ਕਰ ਰਹੇ ਨੇ । ਇਹ ਬੱਚਾ ਖਤਰਨਾਕ ਬਿਮਾਰੀ ਦੇ ਨਾਲ ਜੰਗ ਲੜ ਰਿਹਾ ਹੈ । publive-image  
Advertisment

Stay updated with the latest news headlines.

Follow us:
Advertisment
Advertisment
Latest Stories
Advertisment