Advertisment

ਨੀਰੂ ਬਾਜਵਾ ਨੇ ਭਰਾ ਦੇ ਵਿਆਹ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਪ੍ਰਸ਼ੰਸਕ ਵੀ ਦੇ ਰਹੇ ਵਧਾਈ

author-image
By Shaminder
New Update
ਨੀਰੂ ਬਾਜਵਾ ਨੇ ਭਰਾ ਦੇ ਵਿਆਹ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਪ੍ਰਸ਼ੰਸਕ ਵੀ ਦੇ ਰਹੇ ਵਧਾਈ
Advertisment
ਨੀਰੂ ਬਾਜਵਾ  (Neeru Bajwa ) ਦੇ ਭਰਾ ਦੇ ਵਿਆਹ
Advertisment
(Brother Wedding ) ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ । ਇਨ੍ਹਾਂ ਤਸਵੀਰਾਂ ਨੂੰ ਅਦਾਕਾਰਾ ਰੁਬੀਨਾ ਬਾਜਵਾ ਅਤੇ ਨੀਰੂ ਬਾਜਵਾ ਨੇ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਨ੍ਹਾਂ ਤਸਵੀਰਾਂ ‘ਚ ਰੁਬੀਨਾ ਬਾਜਵਾ ਆਪਣੇ ਦੋਸਤ ਦੇ ਨਾਲ ਨਜ਼ਰ ਆ ਰਹੀ ਹੈ ਜਦੋਂਕਿ ਨੀਰੂ ਬਾਜਵਾ ਵੀ ਆਪਣੇ ਸਾਰੇ ਪਰਿਵਾਰ ਦੇ ਨਾਲ ਦਿਖਾਈ ਦੇ ਰਹੀ ਹੈ । Rubina, -min Image From Instagram ਹੋਰ ਪੜ੍ਹੋ : ਗੰਭੀਰ ਬਿਮਾਰੀ ਨੂੰ ਮਾਤ ਦੇਣ ਤੋਂ ਬਾਅਦ ਡੇਵੀ ਸਿੰਘ ਲੈ ਕੇ ਆ ਰਹੇ ਹਨ ਨਵਾਂ ਗਾਣਾ ਇਨ੍ਹਾਂ ਤਸਵੀਰਾਂ ‘ਚ ਉਨ੍ਹਾਂ ਦਾ ਭਰਾ ਵੀ ਦਿਖਾਈ ਦੇ ਰਿਹਾ ਹੈ । ਜਿਸ ਨੂੰ ਰੁਬੀਨਾ ਬਾਜਵਾ ਸਗਨ ਦਿੰਦੀ ਹੋਈ ਨਜ਼ਰ ਆ ਰਹੀ ਹੈ । ਇਸ ਤੋਂ ਇਲਾਵਾ ਰੁਬੀਨਾ ਨੇ ਹੋਰ ਵੀ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।
Advertisment
Neeru,, -min Image From Instagram ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਕਮੈਂਟਸ ਕਰਕੇ ਅਦਾਕਾਰਾ ਨੂੰ ਵਧਾਈ ਦੇ ਰਹੇ ਹਨ ।ਪੂਰਾ ਪਰਿਵਾਰ ਕਾਫੀ ਖੁਸ਼ ਨਜ਼ਰ ਆ ਰਿਹਾ ਹੈ । ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।
 
View this post on Instagram
 

A post shared by Neeru Bajwa (@neerubajwa)

ਜਲਦ ਹੀ ਉਹ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੀ ਹੈ । ਇਸ ਤੋਂ ਇਲਾਵਾ ਉਹ ਜਲਦ ਹੀ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਦਿਖਾਈ ਦੇਵੇਗੀ ।ਜਿਸ ਦਾ ਖੁਲਾਸਾ ਉਨ੍ਹਾਂ ਨੇ ਬੀਤੇ ਦਿਨੀਂ ਆਪਣੇ ਇੱਕ ਪੋਸਟ ਪਾ ਕੇ ਦਿੱਤੀ ਸੀ ।
 
View this post on Instagram
 

A post shared by Rubina Bajwa (@rubina.bajwa)

Advertisment

Stay updated with the latest news headlines.

Follow us:
Advertisment
Advertisment
Latest Stories
Advertisment