ਨੀਰੂ ਬਾਜਵਾ ਨੇ ਕਰਵਾਇਆ ਨਿਊ ਫੋਟੋ ਸ਼ੂਟ, ਸ਼ੇਅਰ ਕੀਤਾ ਬੀਹਾਈਂਡ ਦਾ ਸੀਨ ਵੀਡੀਓ

Written by  Lajwinder kaur   |  July 24th 2020 02:43 PM  |  Updated: July 24th 2020 02:43 PM

ਨੀਰੂ ਬਾਜਵਾ ਨੇ ਕਰਵਾਇਆ ਨਿਊ ਫੋਟੋ ਸ਼ੂਟ, ਸ਼ੇਅਰ ਕੀਤਾ ਬੀਹਾਈਂਡ ਦਾ ਸੀਨ ਵੀਡੀਓ

ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਅਦਾਕਾਰ ਨੀਰੂ ਬਾਜਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ ।

 ਹੋਰ ਵੇਖੋ : ਅੰਬਰ ਨੇ ਆਪਣੇ ਚਾਚੂ ਪਰਮੀਸ਼ ਵਰਮਾ ਨੂੰ ਕੁਝ ਇਸ ਤਰ੍ਹਾਂ ਕੀਤਾ ਸੀ ਬਰਥਡੇਅ ਵਿਸ਼, ਗਾਇਕ ਨੇ ਸ਼ੇਅਰ ਕੀਤਾ ਇਹ ਕਿਊਟ ਜਿਹਾ ਵੀਡੀਓ

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਛੋਟੀ ਜਿਹੀ ਵੀਡੀਓ ਸ਼ੇਅਰ ਕੀਤੀ ਹੈ । ਉਨ੍ਹਾਂ ਨੇ ਆਪਣਾ ਨਿਊ ਫੋਟੋ ਸ਼ੂਟ ਕਰਵਾਇਆ ਹੈ । ਨੀਰੂ ਬਾਜਵਾ ਨੇ ਬੀਹਾਈਂਡ ਦਾ ਸ਼ੂਟ ਦਾ ਵੀਡੀਓ ਨੂੰ ਸ਼ੇਅਰ ਕੀਤਾ ਜਿਸ ‘ਚ ਉਹ ਫੋਟੋ ਕਲਿਕ ਕਰਵਾਉਂਦੇ ਹੋਏ ਨਜ਼ਰ ਆ ਰਹੇ ਨੇ । ਇਸ ਵੀਡੀਓ ‘ਚ ਬਲਜੀਤ ਸਿੰਘ ਦਿਓ ਵੀ ਨਜ਼ਰ ਆ ਰਹੇ ਨੇ । ਦਰਸ਼ਕਾਂ ਵੱਲੋਂ ਇਸ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ ।

ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਫ਼ਿਲਮ ਜਗਤ ‘ਚ ਕਾਫੀ ਸਰਗਰਮ ਨੇ । ਉਹ ਪਿਛਲੇ ਸਾਲ ਛੜਾ ਵਰਗੀ ਸੁਪਰ ਹਿੱਟ ਫ਼ਿਲਮ ‘ਚ ਦਿਲਜੀਤ ਦੋਸਾਂਝ ਦੇ ਨਾਲ ਨਜ਼ਰ ਆਏ ਸਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network