ਨੀਰੂ ਬਾਜਵਾ ਨੇ ਸਾਂਝੀਆਂ ਕੀਤੀਆਂ ਆਪਣੀ ਗਰਲ ਗੈਂਗ ਦੇ ਨਾਲ ਤਸਵੀਰਾਂ, ਪ੍ਰਸ਼ੰਸਕਾਂ ਨੂੰ ਵੀ ਆ ਰਹੀਆਂ ਪਸੰਦ
ਨੀਰੂ ਬਾਜਵਾ ਨੇ ਸਾਂਝੀਆਂ ਕੀਤੀਆਂ ਆਪਣੀ ਗਰਲ ਗੈਂਗ ਦੇ ਨਾਲ ਤਸਵੀਰਾਂ, ਪ੍ਰਸ਼ੰਸਕਾਂ ਨੂੰ ਵੀ ਆ ਰਹੀਆਂ ਪਸੰਦ
ਨੀਰੂ ਬਾਜਵਾ (Neeru Bajwa) ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਆਪਣੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੀ ਗਰਲ ਗੈਂਗ (Neeru Bajwa Pics) ਦੇ ਨਾਲ ਕੁਝ ਤਸਵੀਰਾਂ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਆਪਣੀਆਂ ਤਿੰਨੋਂ ਧੀਆਂ ਅਤੇ ਭੈਣਾਂ ਦੇ ਨਾਲ ਨਜ਼ਰ ਆ ਰਹੀ ਹੈ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।
image From instagram
ਹੋਰ ਪੜ੍ਹੋ : ਅਦਾਕਾਰ ਅਮਜਦ ਖ਼ਾਨ ਦੇ ਜਨਮ ਦਿਨ ’ਤੇ ਜਾਣੋਂ ਕਿਸ ਤਰ੍ਹਾਂ ਉਸ ਨੇ 14 ਸਾਲ ਦੀ ਕੁੜੀ ਨਾਲ ਚੱਕਰ ਚਲਾ ਕੇ ਕਰਵਾਇਆ ਵਿਆਹ
ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪੰਜਾਬੀ ਇੰਡਸਟਰੀ ਦੀਆਂ ਕਈ ਫ਼ਿਲਮਾਂ ‘ਚ ਉਹ ਨਜ਼ਰ ਆ ਚੁੱਕੀ ਹੈ । ਇਸ ਤੋਂ ਇਲਾਵਾ ਉਹ ਜਲਦ ਹੀ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਦਿਖਾਈ ਦੇਵੇਗੀ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਉਸ ਨੇ ਬੀਤੇ ਦਿਨ ਸਾਂਝੀਆਂ ਕੀਤੀਆਂ ਸਨ ।
image From instagram
ਨੀਰੂ ਬਾਜਵਾ ਕਈ ਗੀਤਾਂ ‘ਚ ਵੀ ਨਜ਼ਰ ਆ ਚੁੱਕੀ ਹੈ । ਉਨ੍ਹਾਂ ਨੇ ਬਤੌਰ ਮਾਡਲ ਹੀ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਸਭ ਤੋਂ ਪਹਿਲਾਂ ਉਹ ਕਮਲਹੀਰ ਦੇ ਗੀਤ ‘ਕੁੜੀਏ ਨੀ ਸੱਗੀ ਫ਼ੁੱਲ ਵਾਲੀਏ’ ‘ਚ ਨਜ਼ਰ ਆਈ ਸੀ । ਇਸ ਤੋਂ ਬਾਅਦ ਨੀਰੂ ਬਾਜਵਾ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ । ਉਸ ਨੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਪਰ ਬਾਲੀਵੁੱਡ ‘ਚ ਉਸਦਾ ਐਕਸਪੀਰੀਅੰਸ ਕੁਝ ਜ਼ਿਆਦਾ ਵਧੀਆ ਨਹੀਂ ਰਿਹਾ । ਜਿਸ ਕਾਰਨ ਉਨ੍ਹਾਂ ਨੇ ਬਾਲੀਵੁੱਡ ਦੀਆਂ ਫ਼ਿਲਮਾਂ ਤੋਂ ਕਿਨਾਰਾ ਕਰ ਲਿਆ ਸੀ । ਹੁਣ ਉਹ ਜ਼ਿਆਦਾਤਰ ਪੰਜਾਬੀ ਫ਼ਿਲਮਾਂ ‘ਚ ਹੀ ਨਜ਼ਰ ਆ ਰਹੀ ਹੈ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
