ਨੀਰੂ ਬਾਜਵਾ ਨੇ ਆਪਣੇ ਪੂਰੇ ਪਰਿਵਾਰ ਦੇ ਨਾਲ ਸ਼ੇਅਰ ਕੀਤੀ ਖ਼ਾਸ ਤਸਵੀਰ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

written by Lajwinder kaur | January 27, 2021

ਪਾਲੀਵੁੱਡ ਦੀ ਖ਼ੂਬਸੂਰਤ ਐਕਟਰੈੱਸ ਨੀਰੂ ਬਾਜਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਅਕਸਰ ਹੀ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੀ ਰਹਿੰਦੀ ਹੈ ।ਇਸ ਵਾਰ ਉਨ੍ਹਾਂ ਨੇ ਆਪਣੇ ਪੂਰੇ ਪਰਿਵਾਰ ਦੇ ਨਾਲ ਖ਼ਾਸ ਤਸਵੀਰ ਸ਼ੇਅਰ ਕੀਤੀ ਹੈ। neeru bajwa with her daughter ਹੋਰ ਪੜ੍ਹੋ : ਯੁਵਿਕਾ ਚੌਧਰੀ ਤੇ ਪ੍ਰਿੰਸ ਨਰੂਲਾ ਨੇ ‘ਖਿਆਲ ਰੱਖਿਆ ਕਰ’ ਗੀਤ ‘ਤੇ ਬਣਾਇਆ ਪਿਆਰਾ ਜਿਹਾ ਵੀਡੀਓ, ਸੋਸ਼ਲ ਮੀਡੀਆ ‘ਤੇ ਹੋਇਆ ਵਾਇਰਲ
ਇਸ ਤਸਵੀਰ 'ਚ ਉਹ ਆਪਣੇ ਪਤੀ ਤੇ ਤਿੰਨੋਂ ਬੱਚੀਆਂ ਦੇ ਨਾਲ ਨਜ਼ਰ ਆ ਰਹੀ ਹੈ । ਦੱਸ ਦਈਏ ਹਾਲ ਹੀ 'ਚ ਉਨ੍ਹਾਂ ਦੀ ਜੁੜਵਾ ਬੇਟੀਆਂ ਦਾ ਪਹਿਲਾ ਜਨਮਦਿਨ ਸੈਲੀਬ੍ਰੇਟ ਕੀਤਾ ਸੀ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋਈਆਂ ਸਨ।  ਜੀ ਹਾਂ ਪਿਛਲੇ ਸਾਲ ਨੀਰੂ ਬਾਜਵਾ ਨੇ ਜੁੜਵਾ ਧੀਆਂ ਨੂੰ ਜਨਮ ਦਿੱਤਾ ਸੀ । ਇਸ ਤੋਂ ਪਹਿਲਾਂ ਵੀ ਉਹ ਇੱਕ ਬੇਟੀ ਦੀ ਮਾਂ ਹੈ । neeru bajwa with family ਉਹ ਪੰਜਾਬੀ ਫ਼ਿਲਮੀ ਜਗਤ 'ਚ ਕਾਫੀ ਐਕਟਿਵ ਨੇ । ਬਹੁਤ ਜਲਦ ਉਹ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਦੇ ਨਾਲ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ। ‘ਪਾਣੀ ‘ਚ ਮਧਾਣੀ’ ਅਤੇ ‘ਫੱਟੇ ਦਿੰਦੇ ਚੱਕ ਪੰਜਾਬੀ’ ਫ਼ਿਲਮਾਂ ਵਿੱਚ ਉਹ ਗਿੱਪੀ  ਗਰੇਵਾਲ ਦੇ ਨਾਲ ਨਜ਼ਰ ਆਵੇਗੀ  । ਇਸ ਤੋਂ ਇਲਾਵਾ ਕਈ ਪੰਜਾਬੀ ਮਿਊਜ਼ਿਕ ਵੀਡੀਓ ‘ਚ ਵੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ । neeru bajwa  

 
View this post on Instagram
 

A post shared by Neeru Bajwa (@neerubajwa)

   

0 Comments
0

You may also like