ਨੀਰੂ ਬਾਜਵਾ ਨੇ ਆਪਣੇ ਪਰਿਵਾਰ ਦੇ ਨਾਲ ਸਾਂਝਾ ਕੀਤਾ ਵੀਡੀਓ

Written by  Shaminder   |  March 12th 2021 10:32 AM  |  Updated: March 12th 2021 10:32 AM

ਨੀਰੂ ਬਾਜਵਾ ਨੇ ਆਪਣੇ ਪਰਿਵਾਰ ਦੇ ਨਾਲ ਸਾਂਝਾ ਕੀਤਾ ਵੀਡੀਓ

ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਨ੍ਹਾਂ ਦਾ ਪੂਰਾ ਪਰਿਵਾਰ ਨਜ਼ਰ ਆ ਰਿਹਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਪੰਜ ਜਣਿਆਂ ਦੀ ਪਾਰਟੀ ਅਸੀਂ ਕੋਸ਼ਿਸ਼ ਕਰ ਰਹੇ ਸੀ ਇੱਕ ਸੈਲਫੀ ਲਈ…ਬਹੁਤ ਔਖਾ ਤਿੰਨ ਬੱਚਿਆਂ ਦੇ ਨਾਲ ।

neeru bajwa Image From Neeru Bajwa’s Instagram

ਹੋਰ ਪੜ੍ਹੋ : ਕਿਸ ਸਰਦਾਰ ਦੀ ਕੁਈਨ ਬਣ ਗਈ ਰੁਪਿੰਦਰ ਹਾਂਡਾ ,ਵੇਖੋ ਵੀਡਿਓ                

neeru Image From Neeru Bajwa’s Instagram

ਖੈਰ ਅਸੀਂ ਅਜੇ ਵੀ ਕੋਸ਼ਿਸ਼ ਪਰ ਲਾਪਤਾ ਹੈ ਪੂਰੀ ਫੈਮਿਲੀ’। ਨੀਰੂ ਬਾਜਵਾ ਵੱਲੋਂ ਸ਼ੇਅਰ ਕੀਤੇ ਗਏ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਸ ਵੀਡੀਓ ‘ਤੇ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ ।ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਪੰਜਾਬੀ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । ਉਨ੍ਹਾਂ ਨੇ ਬਾਲੀਵੁੱਡ ਤੋਂ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।

 Neeru Bajwa Image From Neeru Bajwa’s Instagram

ਉਨ੍ਹਾਂ ਨੇ ਬਤੌਰ ਮਾਡਲ ਵੀ ਕਈ ਗੀਤਾਂ ‘ਚ ਕੰਮ ਕੀਤਾ ਹੈ । ਅੰਮ੍ਰਿਤ ਮਾਨ ਦੇ ਨਾਲ ਉਨ੍ਹਾਂ ਦੇ ਗੀਤ ਜਲਦ ਹੀ ਰਿਲੀਜ਼ ਹੋਣ ਜਾ ਰਹੇ ਹਨ ।

 

View this post on Instagram

 

A post shared by Neeru Bajwa (@neerubajwa)

ਇਸ ਤੋਂ ਇਲਾਵਾ ਉਨ੍ਹਾਂ ਦੀ ਸਤਿੰਦਰ ਸਰਤਾਜ ਦੇ ਨਾਲ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network