Advertisment

ਨੀਰੂ ਬਾਜਵਾ ਨੇ ਆਪਣੀਆਂ ਬੇਟੀਆਂ ਦੀ ਦਾਦੀ ਨਾਲ ਤਸਵੀਰ ਕੀਤੀ ਸਾਂਝੀ

author-image
By Rupinder Kaler
New Update
ਨੀਰੂ ਬਾਜਵਾ ਨੇ ਆਪਣੀਆਂ ਬੇਟੀਆਂ ਦੀ ਦਾਦੀ ਨਾਲ ਤਸਵੀਰ ਕੀਤੀ ਸਾਂਝੀ
Advertisment
ਨੀਰੂ ਬਾਜਵਾ ਅਕਸਰ ਆਪਣੀਆਂ ਬੇਟੀਆਂ ਦੀਆਂ ਤਸਵੀਰਾਂ ਸਾਂਝੀਆਂ ਕਰਦੀ ਹੈ । ਪਰ ਇਸ ਵਾਰ ਉਹਨਾਂ ਵੱਲੋਂ ਸ਼ੇਅਰ ਕੀਤੀ ਤਸਵੀਰ ਕੁਝ ਖ਼ਾਸ ਹੈ । ਇਸ ਤਸਵੀਰ ਵਿੱਚ ਨੀਰੂ ਦੀਆਂ ਬੇਟੀਆਂ ਇੱਕਲੀਆਂ ਨਜ਼ਰ ਨਹੀਂ ਆ ਰਹੀਆਂ ਬਲਕਿ ਇਸ ਵਾਰ ਉਹਨਾਂ ਦੇ ਨਾਲ ਉਹਨਾਂ ਦੀ ਦਾਦੀ ਵੀ ਨਜ਼ਰ ਆ ਰਹੀ ਹੈ । neeru bajwa with family ਹੋਰ ਪੜ੍ਹੋ :
Advertisment
neeru bajwa and her husband pic ਤਸਵੀਰ ਦੀ ਗੱਲ ਕੀਤੀ ਜਾਵੇ ਤਾਂ ਇਸ ਵਿੱਚ ਨੀਰੂ ਦੀ ਵੱਡੀ ਬੇਟੀ ਅਨਾਇਆ ਤੇ ਉਸ ਦੀ ਦਾਦੀ ਮੁਸਕਰਾਉਂਦੀ ਹੋਈ ਨਜ਼ਰ ਆ ਰਹੀ ਹੈ । ਨੀਰੂ ਦੀ ਛੋਟੀ ਬੇਟੀ ਦਾਦੀ ਦੀ ਝੋਲੀ ਵਿੱਚ ਦਿਖਾਈ ਦੇ ਰਹੀ ਹੈ । ਨੀਰੂ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਹ ਛੇਤੀ ਹੀ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਵਿੱਚ ਨਜ਼ਰ ਆਉਣ ਵਾਲੀ ਹੈ, ਤੇ ਇਹਨਾਂ ਫ਼ਿਲਮਾਂ ਦੀ ਸ਼ੂਟਿੰਗ ਵਿੱਚ ਰੁੱਝੀ ਹੋਈ ਹੈ । Neeru Bajwa shared this special picture of her three daughters ਜਿਸ ਤਰ੍ਹਾਂ ਦੀਆਂ ਨੀਰੂ ਬਾਜਵਾ ਆਪਣੇ ਸੋਸ਼ਲ ਮੀਡੀਆ ਹੈਂਡਲ ਤੇ ਤਸਵੀਰਾਂ ਸ਼ੇਅਰ ਕਰ ਰਹੀ ਹੈ, ਉਸ ਤੋਂ ਅੰਦਾਜਾ ਲਗਾਇਆ ਜਾ ਸਕਦਾ ਹੈ ਉਹ ਆਪਣੀਆਂ ਬੇਟੀਆਂ ਨੂੰ ਬਹੁਤ ਮਿਸ ਕਰ ਰਹੀ ਹੈ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment