ਨੀਰੂ ਬਾਜਵਾ ਨੇ ਸਾਂਝਾ ਕੀਤਾ ਧੀ ਅਨਾਇਆ ਦਾ ਪਹਿਲਾ ਫੋਟੋਸ਼ੂਟ ਦਾ ਵੀਡੀਓ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ
ਨੀਰੂ ਬਾਜਵਾ ਨੇ ਸਾਂਝਾ ਕੀਤਾ ਧੀ ਅਨਾਇਆ ਦਾ ਪਹਿਲਾ ਫੋਟੋਸ਼ੂਟ ਦਾ ਵੀਡੀਓ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ
ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਐਕਟਰੈੱਸ ਨੀਰੂ ਬਾਜਵਾ ਜੋ ਕਿ ਤਿੰਨ ਬੱਚੀਆਂ ਦੀ ਮਾਂ ਬਣਨ ਤੋਂ ਬਾਅਦ ਵੀ ਸੁਪਰ ਫਿੱਟ ਪਈ ਹੈ। ਉਹ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੀ ਬੱਚੀਆਂ ਦੀਆਂ ਵੀਡੀਓਜ਼ ਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਉਨ੍ਹਾਂ ਨੇ ਆਪਣੀ ਵੱਡੀ ਧੀ ਅਨਾਇਆ ਦਾ ਪਹਿਲੇ ਫੋਟੋਸ਼ੂਟ ਦਾ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਹੈ।
image source-instagram
ਹੋਰ ਪੜ੍ਹੋ : ‘Kade Kade’ ਗੀਤ ਛਾਇਆ ਟਰੈਂਡਿੰਗ ‘ਚ, ਐਮੀ ਵਿਰਕ ਤੇ ਵਾਮਿਕਾ ਗੱਬੀ ਦੀ ਜੋੜੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ
image source-instagram
ਉਨ੍ਹਾਂ ਨੇ ਅਨਾਇਆ ਦੇ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ਹੈ- ‘ਮੇਰੀ ਧੀ ਦਾ ਪਹਿਲਾ ਫੋਟੋਸ਼ੂਟ... she has great taste in music by the way ... @bal_deo thank you! For making her feel so comfortable...’। ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਵੀਡੀਓ ‘ਚ ਦੇਖ ਸਕਦੇ ਹੋ ਅਨਾਇਆ ਕੈਮਰੇ ਅੱਗੇ ਕਮਾਲ ਦੀਆਂ ਅਦਾਵਾਂ ਬਿਖੇਰ ਰਹੀ ਹੈ।
image source-instagram
ਜੇ ਗੱਲ ਕਰੀਏ ਅਦਾਕਾਰਾ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਇੱਕ ਵਾਰ ਫਿਰ ਤੋਂ ਵੱਡੇ ਪਰਦੇ ਉੱਤੇ ਅਦਾਕਾਰੀ ਦੇ ਜਲਵੇ ਬਿਖੇਰਨ ਲਈ ਤਿਆਰ ਹੈ। ਉਨ੍ਹਾਂ ਦੀ ਝੋਲੀ ‘ਚ ‘ਪਾਣੀ ‘ਚ ਮਧਾਣੀ’, ‘ਫੱਟੇ ਦਿੰਦੇ ਚੱਕ ਪੰਜਾਬੀ’, ‘ਸਨੋਅਮੈਨ’, ‘ਕਲੀ ਜੋਟਾ’ ਵਰਗੀਆਂ ਫ਼ਿਲਮਾਂ ਨੇ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
