ਨੀਰੂ ਬਾਜਵਾ ਨੇ ਸ਼ੇਅਰ ਕੀਤਾ ਬੇਟੀ ਦੇ ਨਾਲ ਵੀਡੀਓ, ਸਿੱਧੂ ਮੂਸੇਵਾਲਾ ਦੇ ਗੀਤ ‘ਤੇ ਕੀਤਾ ਡਾਂਸ

Written by  Shaminder   |  June 28th 2021 10:39 AM  |  Updated: June 28th 2021 10:39 AM

ਨੀਰੂ ਬਾਜਵਾ ਨੇ ਸ਼ੇਅਰ ਕੀਤਾ ਬੇਟੀ ਦੇ ਨਾਲ ਵੀਡੀਓ, ਸਿੱਧੂ ਮੂਸੇਵਾਲਾ ਦੇ ਗੀਤ ‘ਤੇ ਕੀਤਾ ਡਾਂਸ

ਨੀਰੂ ਬਾਜਵਾ ਨੇ ਆਪਣੀ ਬੇਟੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੀ ਛੋਟੀ ਧੀ ਅਕੀਰਾ ਦੇ ਨਾਲ ਨਜ਼ਰ ਆ ਰਹੇ ਹਨ। ਵੀਡੀਓ ‘ਚ ਉਹ ਸਿੱਧੂ ਮੂਸੇਵਾਲਾ ਦੇ ਗਾਣੇ ਦਾ ਅਨੰਦ ਮਾਣ ਰਹੀ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਕੀਰਾ ਤਰ੍ਹਾਂ ਤਰ੍ਹਾਂ ਦੇ ਮੂੰਹ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ ।

Neeru Bajwa Image From Instagram

ਹੋਰ ਪੜ੍ਹੋ : ਭੋਜਨ ਤੋਂ ਬਾਅਦ ਇਨ੍ਹਾਂ ਫ਼ਲਾਂ ਦਾ ਨਾ ਕਰੋ ਸੇਵਨ 

Image From Instagram

ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਇਹ ਤਾਂ ਉਮੀਦ ਨਹੀਂ ਕਿ ਮੈਨੂੰ ਹੁਣ ਡੰਪ ਕਰੇਗਾ ….ਅਕੀਰਾ ਕੁਝ ਜ਼ਿਆਦਾ ਹੀ ਫੀਲਿੰਗ ਲੈ ਗਈ । ਇਸ ਵੀਡੀਓ ਨੂੰ ਨੀਰੂ ਬਾਜਵਾ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ ।

Image From Instagram

ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ । ਉਹ ਜਲਦ ਹੀ ਗਿੱਪੀ ਗਰੇਵਾਲ ਦੇ ਨਾਲ ਫ਼ਿਲਮ ‘ਪਾਣੀ ‘ਚ ਮਧਾਣੀ’ ਅਤੇ ਸਤਿੰਦਰ ਸਰਤਾਜ ਦੇ ਨਾਲ ਫ਼ਿਲਮ ‘ਕਲੀ ਜੋਟਾ’ ‘ਚ ਨਜ਼ਰ ਆਉਣਗੇ ।

 

View this post on Instagram

 

A post shared by Neeru Bajwa (@neerubajwa)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network