Advertisment

ਨੀਰੂ ਬਾਜਵਾ ਨੇ ਸਾਂਝੀਆਂ ਕੀਤੀਆਂ ਆਪਣੀਆਂ ਖ਼ਾਸ ਤਸਵੀਰਾਂ, ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ

author-image
By Lajwinder kaur
New Update
ਨੀਰੂ ਬਾਜਵਾ ਨੇ ਸਾਂਝੀਆਂ ਕੀਤੀਆਂ ਆਪਣੀਆਂ ਖ਼ਾਸ ਤਸਵੀਰਾਂ, ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ
Advertisment
ਪੰਜਾਬੀ ਸਿਨੇਮਾ ਦੀ ਕਮਾਲ ਦੀ ਐਕਟਰੈੱਸ ਨੀਰੂ ਬਾਜਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਨਵਾਂ ਪੋਸਟ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਆਪਣੇ ਪਾਵਰਫੁੱਲ ਅੰਦਾਜ਼ ਨੂੰ ਬਿਆਨ ਕਰਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਨੇ।
Advertisment
inside image of neeru bajwa Image Source: Instagram  ਹੋਰ ਪੜ੍ਹੋ : ਗਾਇਕਾ ਮਿਸ ਪੂਜਾ ਨੇ ਸਾਂਝਾ ਕੀਤਾ ਇਹ ਵੀਡੀਓ, ਭੂਆ-ਭਤੀਜੇ ਦਾ ਇਹ ਅੰਦਾਜ਼ ਹਰ ਇੱਕ ਨੂੰ ਆ ਰਿਹਾ ਹੈ ਪਸੰਦ, ਦੇਖੋ ਵੀਡੀਓ actress neeru bajwa in instagram Image Source: Instagram ਉਨ੍ਹਾਂ ਨੇ ਆਪਣੀਆਂ ਤਿੰਨ ਤਸਵੀਰਾਂ ਪੋਸਟ ਕਰਦੇ ਹੋਏ ਲਿਖਿਆ ਹੈ- ਤੁਸੀਂ ਜਿੱਥੇ ਵੀ ਹੋ..ਜੋ ਵੀ ਤੁਸੀਂ ਕਰ ਰਹੇ ਹੋ...Be In love #rumi I found these in my phone ... how did I miss them ? @bal_deo ?? ? @bluerubyartistry’। ਪ੍ਰਸ਼ੰਸਕਾਂ ਨੂੰ ਐਕਟਰੈੱਸ ਨੀਰੂ ਬਾਜਵਾ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ। ਇਸ ਪੋਸਟ ਉੱਤੇ ਬੱਬਲ ਰਾਏ ਤੇ ਕਈ ਹੋਰ ਪੰਜਾਬੀ ਕਲਾਕਾਰਾਂ ਨੇ ਕਮੈਂਟ ਕਰਕੇ ਪ੍ਰਤੀਕਿਰਿਆ ਦਿੱਤੀ ਹੈ। ਪ੍ਰਸ਼ੰਸਕ ਵੀ ਇਨ੍ਹਾਂ ਤਸਵੀਰਾਂ ਦੀ ਤਾਰੀਫ ਕਰ ਰਹੇ ਨੇ।
Advertisment
neeru bajwa comments Image Source: Instagram ਜੇ ਗੱਲ ਕਰੀਏ ਅਦਾਕਾਰਾ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਇੱਕ ਵਾਰ ਫਿਰ ਤੋਂ ਵੱਡੇ ਪਰਦੇ ਉੱਤੇ ਅਦਾਕਾਰੀ ਦੇ ਜਲਵੇ ਬਿਖੇਰਨ ਲਈ ਤਿਆਰ ਹੈ।  ਉਨ੍ਹਾਂ ਦੀ ਝੋਲੀ ‘ਚ ‘ਪਾਣੀ ‘ਚ ਮਧਾਣੀ’, ‘ਫੱਟੇ ਦਿੰਦੇ ਚੱਕ ਪੰਜਾਬੀ’, ‘ਸਨੋਅਮੈਨ’, ‘ਕਲੀ ਜੋਟਾ’ ਵਰਗੀਆਂ ਫ਼ਿਲਮਾਂ ਨੇ। ਇਹ ਬਹੁਤ ਜਲਦ ਅੰਮ੍ਰਿਤ ਮਾਨ ਦੇ ਨਵੇਂ ਗੀਤ ਚ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ। Amrit-Neeru-ALL BAmb Image Source: Instagram  
Advertisment

Stay updated with the latest news headlines.

Follow us:
Advertisment
Advertisment
Latest Stories
Advertisment